September 17, 2026, 9:45 pm
----------- Advertisement -----------
HomeNewsLatest Newsਲੁਧਿਆਣਾ ’ਚ ਖਾਲੀ ਪਲਾਟ ’ਚੋਂ ਦੱਬੀ ਹੋਈ ਮਿਲੀ ਨਵਜੰਮੇ ਬੱਚੇ ਦੀ ਲਾਸ਼

ਲੁਧਿਆਣਾ ’ਚ ਖਾਲੀ ਪਲਾਟ ’ਚੋਂ ਦੱਬੀ ਹੋਈ ਮਿਲੀ ਨਵਜੰਮੇ ਬੱਚੇ ਦੀ ਲਾਸ਼

Published on

----------- Advertisement -----------

ਲੁਧਿਆਣਾ: ਲੁਧਿਆਣਾ ‘ਚ ਇਕ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਢੰਡਾਰੀ ਇਲਾਕੇ ‘ਚ ਇਕ ਖਾਲੀ ਪਲਾਟ ’ਚ ਇਕ ਨਵਜੰਮੇ ਬੱਚੇ ਦੀ ਦੱਬੀ ਹੋਈ ਲਾਸ਼ ਮਿਲੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰੱਖਵਾ ਦਿੱਤੀ ਹੈ। ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫੈਕਟਰੀ ਵਾਲਿਆਂ ਦਾ ਕੁੱਤਾ ਪਲਾਟ ’ਚ ਇਕ ਜਗ੍ਹਾ ’ਤੇ ਜਾ ਕੇ ਭੌਂਕਦਾ ਰਿਹਾ।

ਜਦੋਂ ਫੈਕਟਰੀ ਵਾਲਿਆਂ ਨੇ ਆ ਕੇ ਦੇਖਿਆ ਤਾਂ ਉਥੇ ਬੱਚੇ ਦੇ ਕੱਪੜੇ ਪਏ ਹੋਏ ਸਨ ਅਤੇ ਨਾਲ ਹੀ ਮਿੱਟੀ ਦਾ ਢੇਰ ਲੱਗਾ ਸੀ। ਮਿੱਟੀ ਨੂੰ ਸਾਈਡ ’ਤੇ ਕੀਤਾ ਤਾਂ ਉਸ ਦੇ ਅੰਦਰੋਂ ਇਕ ਨਵ-ਜੰਮਿਆ ਬੱਚਾ ਮਿਲਿਆ। ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਕਿਸੇ ਦਾ ਬੱਚਾ ਪੈਦਾ ਹੁੰਦੇ ਹੀ ਮਰ ਗਿਆ ਸੀ। ਇਸ ਲਈ ਉਨ੍ਹਾਂ ਨੇ ਖਾਲੀ ਪਲਾਟ ਦੇਖ ਕੇ ਉਸ ਨੂੰ ਦਫ਼ਨਾ ਦਿੱਤਾ ਅਤੇ ਉਸ ਨੂੰ ਪਹਿਨਾਏ ਹੋਏ ਕੱਪੜੇ ਕੋਲ ਹੀ ਸੁੱਟ ਦਿੱਤੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਹਾਲ ਹੀ ਵਿਚ ਇਸ ਕੇਸ ’ਚ 174 ਦੀ ਕਾਰਵਾਈ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...