April 30, 2026, 9:16 am
----------- Advertisement -----------
HomeNewsLatest Newsਲੁਧਿਆਣਾ ’ਚੋਂ 4 ਕੁਇੰਟਲ ਗਊ ਮਾਸ ਬਰਾਮਦ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ...

ਲੁਧਿਆਣਾ ’ਚੋਂ 4 ਕੁਇੰਟਲ ਗਊ ਮਾਸ ਬਰਾਮਦ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ

Published on

----------- Advertisement -----------

ਲੁਧਿਆਣਾ ‘ਚ ਵੱਡੀ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਭਾਰਤ ਨਗਰ ਚੌਕ ’ਚੋਂ 4 ਕੁਇੰਟਲ 19 ਕਿੱਲੋ ਗਊ ਮਾਸ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਅਧਾਰ ‘ਤੇ ਕਤੀ ਹੈ। ਕ੍ਰਾਈਮ ਬ੍ਰਾਂਚ ਦੇ ਇੰਚਾਰਜ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਲੋਕ ਟੈਂਪੂ ’ਚ ਗਊ ਮਾਸ ਲੱਦ ਕੇ ਲਿਜਾ ਰਹੇ ਹਨ।

ਪੁਲਿਸ ਨੇ ਨਾਕਾਬੰਦੀ ਕਰ ਕੇ ਟੈਂਪੂ ਸਵਾਰ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਗਊ ਮਾਸ ਬਰਾਮਦ ਕੀਤਾ। ਇਸ ਮਾਮਲੇ ’ਚ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਿਥੋਂ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...