ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਹਨ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਦੀ ਅਦਾਲਤ ਵਿੱਚ ਪਹਿਲੀ ਪੇਸ਼ੀ ਸੀ। ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੰਦੇ ਹੋਏ ਕੁਝ ਖ਼ਾਸ ਸ਼ਰਤਾਂ ਰੱਖੀਆਂ ਸਨ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਹਾਜ਼ਰ ਹੋਏ ਹਨ।
----------- Advertisement -----------
SC ਤੋਂ ਜ਼ਮਾਨਤ ਮਿਲਣ ਮਗਰੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ
Published on
----------- Advertisement -----------












