April 23, 2026, 4:12 pm
----------- Advertisement -----------
HomeNewsBreaking Newsਡਰੱਗ ਤਸਕਰੀ ਮਾਮਲੇ 'ਚ ਮਜੀਠੀਆ ਨੇ ਮੁਹਾਲੀ ਅਦਾਲਤ 'ਚ ਲਾਈ ਜ਼ਮਾਨਤ ਅਰਜ਼ੀ!

ਡਰੱਗ ਤਸਕਰੀ ਮਾਮਲੇ ‘ਚ ਮਜੀਠੀਆ ਨੇ ਮੁਹਾਲੀ ਅਦਾਲਤ ‘ਚ ਲਾਈ ਜ਼ਮਾਨਤ ਅਰਜ਼ੀ!

Published on

----------- Advertisement -----------

ਚੰਡੀਗੜ੍ਹ,(ਬਲਜੀਤ ਮਰਵਾਹਾ): ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਾਈ ਹੈ। ਕਿਹਾ ਜਾ ਰਿਹਾ ਹੈ ਕਿ ਜੱਜ ਸੰਜੀਵ ਸਿੰਗਲਾ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਕੀਤੀ ਜਾ ਸਕਦੀ ਹੈ। ਵਕੀਲ ਡੀ ਐੱਸ ਸੋਬਤੀ ਨੇ ਜ਼ਮਾਨਤ ਲਈ ਅਰਜ਼ੀ ਲਾਈ ਹੈ। ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਮਜੀਠੀਆ ਅਦਾਲਤ ‘ਚ ਵੀ ਪੇਸ਼ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਡਰੱਗ ਤਸਕਰੀ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਹਾਲੇ ਤੱਕ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਪਾਈ ਹੈ। ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਹੁਣ ਤਕ 16 ਥਾਵਾਂ ’ਤੇ ਛਾਪੇਮਾਰੀ ਕਰ ਚੁੱਕੀ ਹੈ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...