August 10, 2026, 12:55 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਦੇ ਦਫ਼ਤਰ ‘ਚ ਹੋਈਆ ਜ਼ੋਰਦਾਰ ਹੰਗਾਮਾ, ਪੁਲਿਸ ਨੇ ਲਾਏ ਮਜੀਠੀਆ...

ਬਿਕਰਮ ਮਜੀਠੀਆ ਦੇ ਦਫ਼ਤਰ ‘ਚ ਹੋਈਆ ਜ਼ੋਰਦਾਰ ਹੰਗਾਮਾ, ਪੁਲਿਸ ਨੇ ਲਾਏ ਮਜੀਠੀਆ ਦੇ ਦਫ਼ਤਰ  ਨੂੰ ਤਾਲੇ

Published on

----------- Advertisement -----------

ਵਿਜੀਲੈਂਸ ਦੀ ਟੀਮ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਵਿਖੇ ਲਿਆਏ ਜਾਣ ਦੀ ਪੂਰੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਗਨੀਵ ਕੌਰ ਮਜੀਠੀਆ ਆਪਣੇ ਸਮਰਥਕਾਂ ਸਮੇਤ ਮਜੀਠਾ ਪੁੱਜੇ। ਇਸ ਦੌਰਾਨ ਪੁਲਿਸ ਨੇ ਮਜੀਠੀਆ ਦੇ ਦਫ਼ਤਰ ਨੂੰ ਤਾਲੇ ਲਗਾ ਦਿੱਤੇ ਤੇ ਬੈਰੀਕੇਡਿੰਗ ਕਰ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਮੈਂ ਆਪਣੇ ਦਫ਼ਤਰ ਜਾਣਾ ਚਾਹੁੰਦੀ ਹਾਂ ਪਰ ਮੈਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਬਿਕਰਮ ਸਿੰਘ ਮਜੀਠੀਆ ਦਾ ਨਾਂਅ ਲੈ ਰਿਹਾ ਹੈ ਕਿਉਂਕਿ ਉਹ ਮਾੜੇ ਅਨਸਰਾਂ ਨੂੰ ਉਜਾਗਰ ਕਰਦਾ ਹੈ ਤੇ ਹਮੇਸ਼ਾ ਸੱਚ ਬੋਲਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਤਾਂ ਪੁਲਿਸ ਨੂੰ ਜਾਂਚ ਵਿਚ ਕੁਝ ਨਹੀਂ ਮਿਲਿਆ। ਪੁਲਿਸ ਵਲੋਂ ਰੋਕੇ ਜਾਣ ’ਤੇ ਗਨੀਵ ਕੌਰ ਪੌੜੀਆਂ ਵਿਚ ਹੀ ਬੈਠ ਗਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...