September 17, 2026, 10:25 pm
----------- Advertisement -----------
HomeNewsLatest Newsਮਲੇਰਕੋਟਲਾ 'ਚ ਜ਼ਬਰਦਸਤ ਚੋਣ ਦੰਗਲ, ਸਾਬਕਾ DGPs ਦੀਆਂ ਪਤਨੀਆਂ ਹਨ ਉਮੀਦਵਾਰ

ਮਲੇਰਕੋਟਲਾ ‘ਚ ਜ਼ਬਰਦਸਤ ਚੋਣ ਦੰਗਲ, ਸਾਬਕਾ DGPs ਦੀਆਂ ਪਤਨੀਆਂ ਹਨ ਉਮੀਦਵਾਰ

Published on

----------- Advertisement -----------

ਮਲੇਰਕੋਟਲਾ: ਮਲੇਰਕੋਟਲਾ ਵਿਧਾਨ ਸਭਾ ਸੀਟ ’ਤੇ ਇਸ ਵਾਰ ਦਸ ਸਾਲਾਂ ਬਾਅਦ ਫਿਰ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲੇਗਾ। ਖਾਸ ਗੱਲ ਇਹ ਹੈ ਕਿ ਸੂਬੇ ਦੇ ਦੋ ਸਾਬਕਾ ਡੀਜੀਪੀਜ਼ ਦੀਆਂ ਪਤਨੀਆਂ ਇੱਥੋਂ ਦੀ ਮੈਦਾਨ ਵਿਚ ਹਨ। ਕਾਂਗਰਸ ਨੇ ਇਥੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਦੁਬਾਰਾ ਉਮੀਦਵਾਰ ਐਲਾਨਿਆ ਹੈ। ਤੁਹਾਨੂੰ ਦੱਸ ਦਈਏ ਕਿ ਸਾਬਕਾ ਡੀਜੀਪੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਸਿਆਸੀ ਸਲਾਹਕਾਰ ਮੁਹੰਮਦ ਮੁਸਤਫਾ ਦੀ ਪਤਨੀ ਹੈ।

ਉਨ੍ਹਾਂ ਦੇ ਖਿਲਾਫ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਨੇ ਫਰਜਾਨਾ ਆਲਮ ਨੂੰ ਉਤਾਰਿਆ ਹੈ। ਫਰਜਾਨਾ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਹੈ। ਦਸ ਸਾਲਾਂ ਬਾਅਦ ਦੋਵੇਂ ਫਿਰ ਆਹਮੋ ਸਾਹਮਣੇ ਹਨ। ਦੋ ਸਾਬਕਾ ਡੀਜੀਪੀਜ਼ ਦੀਆਂ ਪਤਨੀਆਂ ਦੇ ਚੋਣ ਮੈਦਾਨ ਵਿਚ ਕੁੱਦਣ ਨਾਲ ਮਲੇਰਕੋਟਲਾ ਦੀ ਸਿਆਸਤ ਕਾਫੀ ਗਰਮਾ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...