November 24, 2026, 3:08 pm
----------- Advertisement -----------
HomeNewsBreaking Newsਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ,...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

Published on

----------- Advertisement -----------

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ, ਜਿਥੇ ਇਕ ਵਿਅਕਤੀ ਵਲੋਂ ਆਪਣੇ ਘਰ ਰੱਖੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਗੁੱਸੇ ’ਚ ਆ ਕੇ ਆਪਣੀ ਮਾਂ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਇਸ ਉਪਰੰਤ ਖੁਦ ਵੀ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖਤ ਭੁਪਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਹ ਸਾਲਾਂ ਦਾ ਸੀ ਅਤੇ ਇੰਗਲੈਂਡ ਤੋਂ ਵਾਪਸ ਪਰਤਿਆ ਸੀ। ਮਿਲੇ ਵੇਰਵਿਆਂ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ, ਜਿਸ ਨੇ ਨਸ਼ੇ ਦੇ ਵਿਚ ਕਿਸੇ ਗੱਲੋਂ ਨਿਰਾਸ਼ ਹੋ ਕੇ ਆਪਣੀ ਬਜ਼ੁਰਗ ਮਾਤਾ ਨੂੰ ਵੀ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਖੁਦ ਵੀ ਖੁਦਕੁਸ਼ੀ ਕਰ ਲਈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...