ਚੰਡੀਗੜ੍ਹ: ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ‘ਤੇ ਬਿਆਨਬਾਜ਼ੀ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਵੀ ਇਕ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ”ਪੰਜਾਬ ਸੱਚ ਦਾ ਹੱਕਦਾਰ ਹੈ। 1992 ਤੋਂ ਵਿੱਤੀ ਹਾਲਤ ਨਾਜ਼ੁਕ ਹੈ। ਸਰਕਾਰੀ ਮਾਲੀਆ ਰਾਜਨੀਤਿਕ ਪਾਰਟੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਮੁਕਾਬਲੇ ਵਾਲਿਆਂ ਮੁਫ਼ਤ ਸਹੂਲਤਾਂ ਨੂੰ ਬਰਕਰਾਰ ਰੱਖਣ ਦੀ ਸਮਰੱਥਾ ਨਹੀਂ ਰੱਖਦਾ। ਜੋ ਵੀ ਜਿੱਤਦਾ ਹੈ- ਚੋਣਾਂ ਤੋਂ ਬਾਅਦ ਪਹਿਲਾਂ ਬਿਆਨ- ਪੰਜਾਬ ਦੀ ਮਾਲੀ ਹਾਲਤ ਕਮਜ਼ੋਰ ਹੈ ਵਾਅਦੇ ਪੂਰੇ ਨਹੀਂ ਹੋ ਸਕਦੇ।”
----------- Advertisement -----------
ਮਨੀਸ਼ ਤਿਵਾੜੀ ਨੇ ਟਵੀਟ ਕਰ ਲੀਡਰਾਂ ਨੂੰ ਕਹਿ ਵੱਡੀ ਗੱਲ, ਪੜ੍ਹੋ ਕੀ ਕਿਹਾ?
Published on
----------- Advertisement -----------