November 16, 2026, 8:47 pm
----------- Advertisement -----------
HomeNewsBreaking News ‘ਆਪ’ MLA ‘ਤੇ ਵੱਡਾ ਐਕਸ਼ਨ, ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ...

 ‘ਆਪ’ MLA ‘ਤੇ ਵੱਡਾ ਐਕਸ਼ਨ, ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Published on

----------- Advertisement -----------

ਪੰਜਾਬ ਵਿਚ ਇਕ ਹੋਰ ‘ਆਪ’ ਵਿਧਾਇਕ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਇਹ ਐਕਸ਼ਨ ਖਡੂਰ ਸਾਹਿਬ ਦੇ ਐਮਐਲਏ ‘ਤੇ ਹੋਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਦੱਸ ਦੇਈਏ ਕਿ 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ ਵਿਚ ਇਹ ਗ੍ਰਿਫਤਾਰੀ ਹੋਈ ਹੈ। ਤਰਨਤਾਰਨ ਅਦਾਲਤ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ ‘ਤੇ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖਿਲਾਫ ਐੱਸਸੀ/ਐੱਸਟੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਮਨਜਿੰਦਰ ਸਿੰਘ ਸਣੇ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਕੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ।

ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਮਨਜਿੰਦਰ ਸਿੰਘ ਲਾਲਪੁਰਾ ਪੂਰੀ ਤਰ੍ਹਾਂ ਤੋਂ ਐਕਟਿਵ ਸਨ। ਉਨ੍ਹਾਂ ਵੱਲੋਂ ਹੜ੍ਹਾਂ ਪੀੜਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਤੇ ਗਰਾਊਂਡ ਪੱਧਰ ‘ਤੇ ਉਨ੍ਹਾਂ ਦੀ ਮਦਦ ਵੀ ਕੀਤੀ ਜਾ ਰਹੀ ਸੀ ਤੇ ਅਜਿਹੇ ਵਿਚ ਹੁਣ ਵੱਡਾ ਐਕਸ਼ਨ ਉਨ੍ਹਾਂ ਖਿਲਾਫ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਗ੍ਰਿਫਤਾਰੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...