November 17, 2026, 12:00 am
----------- Advertisement -----------
HomeNewsBreaking News‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ਭਖੀ ਸਿਆਸਤ, ਸਿਰਸਾ ਨੇ ਮੰਤਰੀ ਅਮਨ ਅਰੋੜਾ...

‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ਭਖੀ ਸਿਆਸਤ, ਸਿਰਸਾ ਨੇ ਮੰਤਰੀ ਅਮਨ ਅਰੋੜਾ ਨੂੰ ਦਿੱਤੀ ਚਿਤਾਵਨੀ

Published on

----------- Advertisement -----------

ਮੰਤਰੀ ਅਮਨ ਅਰੋੜਾ ਦੇ ‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ‘ਤੇ BJP ਆਗੂ ਮਨਜਿੰਦਰ ਸਿਰਸਾ ਨੇ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਆਪਣਾ ਬੇਬੁਨਿਆਦ ਤੇ ਅਪਮਾਨਜਨਕ ਬਿਆਨ ਵਾਪਸ ਲੈਣ ਤੇ 24 ਘੰਟਿਆਂ ਦੇ ਅੰਦਰ ਜਨਤਕ ਮੁਆਫ਼ੀ ਮੰਗਣ। ਮੁਆਫ਼ੀ ਨਾ ਮੰਗਣ ਦੀ ਸੂਰਤ ਵਿਚ ਉਨ੍ਹਾਂ ਮਾਣਹਾਨੀ ਦਾ ਕੇਸ ਕਰਨ ਦੀ ਚਿਤਾਵਨੀ ਦਿੱਤੀ ਹੈ।ਦੱਸ ਦੇਈਏ ਕਿ ਅਬੋਹਰ ਵਿੱਚ ਗੈਂਗਸਟਰਾਂ ਨੇ ਕੱਪੜਾ ਵਪਾਰੀ ਸੰਜੇ ਵਰਮਾ ਦੀ ਗੋਲੀ ਮਾਰ ਕੇ ਕਤਲ ਤੋਂ ਬਾਅਦ ਦਿੱਲੀ ਸਰਕਾਰ ਵਿੱਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਪੁਲਿਸ ਵੱਲੋਂ ਦੋ ਗੈਂਗਸਟਰਾਂ ਦੇ ਐਨਕਾਊਂਟਰ ‘ਤੇ ਸਵਾਲ ਉਠਾਏ ਸਨ।

ਸਿਰਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਪੰਜਾਬ ਸਰਕਾਰ ਅਪਰਾਧੀਆਂ ਨੂੰ ਰੋਕਣ ਵਿੱਚ ਅਸਮਰੱਥ ਹੈ। ਫਿਰ ਮਾਵਾਂ ਦੇ ਪੁੱਤਰਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਹੈ। ਮੈਂ ਮੰਗ ਕਰਦਾ ਹਾਂ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚੇ ਹਨ, ਤਾਂ ਐਨਕਾਊਂਟਰ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ।

ਸਿਰਸਾ ਦੇ ਇਸ ਬਿਆਨ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਬਹੁਤ ਸ਼ਰਮਨਾਕ, ਭਾਜਪਾ ਦਾ ਗੈਂਗਸਟਰਾਂ ਪ੍ਰਤੀ ਪਿਆਰ ਸਾਹਮਣੇ ਆਇਆ ਹੈ। ਜਿੱਥੇ ਪੂਰਾ ਪੰਜਾਬ ਅਬੋਹਰ ਦੇ ਸਮਾਜ ਸੇਵਕ ਕਾਰੋਬਾਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਖੜ੍ਹਾ ਹੈ, ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਗੈਂਗਸਟਰਾਂ ਦੇ ਸਮਰਥਨ ਵਿੱਚ ਮਜ਼ਬੂਤੀ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਭਾਜਪਾ ਹੀ ਕੇਂਦਰੀ ਜੇਲ੍ਹਾਂ ਰਾਹੀਂ ਗੈਂਗਸਟਰਾਂ ਨੂੰ ਬਚਾਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...