July 25, 2026, 4:05 pm
----------- Advertisement -----------
HomeNewsLatest Newsਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਅਮਿਤ ਸ਼ਾਹ, ਹੋਇਆ ਭਰਵਾਂ ਸਵਾਗਤ

ਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਅਮਿਤ ਸ਼ਾਹ, ਹੋਇਆ ਭਰਵਾਂ ਸਵਾਗਤ

Published on

----------- Advertisement -----------

ਨਵੀਂ ਦਿੱਲੀ: ਭਾਜਪਾ ਆਗੂ ਮਨਜਿੰਦਰ ਸਿਰਸਾ ਦੇ ਘਰ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ। ਸਿਰਸਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਾਹ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਦੋਹਾਂ ਵਿਚਾਲੇ ਕੁੱਝ ਗੰਭੀਰ ਮਾਮਲਿਆਂ ‘ਤੇ ਵੀ ਗੱਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ‘ਚ ਸ਼ਾਮਲ ਹੋਏ ਸਨ ਅਤੇ ਉਹ ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ ਗਰੇਂਜਰ ਸ਼ੇਖਾਵਤ ਤੇ ਧਰਮੇਂਦਰ ਪ੍ਰਧਾਨ ਤੇ ਦੁਸ਼ਯੰਤ ਗੌਤਮ ਦੀ ਹਾਜ਼ਰੀ ‘ਚ ਬੀਜੇਪੀ ‘ਚ ਸ਼ਾਮਿਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...