ਸਿੱਧੂ ਮੂਸੇਵਾਲਾ ਕੇਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ NIA ਨੇ ਪੁੱਛਗਿੱਛ ਕੀਤੀ ਹੈ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਕਰੀਬ 4 ਤੋਂ 5 ਘੰਟੇ ਪੁੱਛਗਿੱਛ ਕੀਤੀ ਗਈ ਤੇ ਦਿੱਲੀ ਦੇ NIA ਦਫਤਰ ‘ਚ ਦੋਵੇਂ ਸਿੰਗਰਾਂ ਨੂੰ ਸੱਦਿਆ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ NIA ਸਿੰਗਰ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।
----------- Advertisement -----------
ਮੂਸੇਵਾਲਾ ਕਤਲ ਮਾਮਲਾ: ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ NIA ਨੇ ਕੀਤੀ ਪੁੱਛਗਿੱਛ!
Published on
----------- Advertisement -----------












