September 14, 2026, 2:38 am
----------- Advertisement -----------
HomeNewsBreaking News''ਮੇਰੇ 'ਤੇ ਹੋ ਸਕਦੈ ਹਮਲਾ'' ਮਨਮੋਹਨ ਮੋਹਨਾ ਨੇ ਪਹਿਲਾਂ ਹੀ ਪਰਿਵਾਰ ਨੂੰ...

”ਮੇਰੇ ‘ਤੇ ਹੋ ਸਕਦੈ ਹਮਲਾ” ਮਨਮੋਹਨ ਮੋਹਨਾ ਨੇ ਪਹਿਲਾਂ ਹੀ ਪਰਿਵਾਰ ਨੂੰ ਦੱਸ’ਤੀ ਸੀ ਸਾਰੀ ਗੱਲ! ਭਰਾ ਨੇ ਕੀਤੇ ਵੱਡੇ ਖੁਲਾਸੇ

Published on

----------- Advertisement -----------

ਗੋਇੰਦਵਾਲ ਜੇਲ੍ਹ ‘ਚ ਮਾਰੇ ਗਏ ਮਨਮੋਹਨ ਮੋਹਨਾ ਨੂੰ ਪਹਿਲਾਂ ਹੀ ਹਮਲੇ ਦਾ ਖਤਰਾ ਸੀ। ਉਸਨੇ ਆਪਣੇ ਪਰਿਵਾਰ ਨੂੰ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਸੀ। ਮੋਹਨਾ ਦੇ ਭਰਾ ਨੇ ਇਸ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਨੀਵਾਰ ਨੂੰ ਉਸਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਤੇ ਹਮਲਾ ਦਾ ਖਦਸ਼ਾ ਜਤਾਇਆ ਸੀ। ਉਨ੍ਹਾਂ ਨੇ ਸਵਾਲ ਖੜ੍ਹੇ ਕਰਦਿਆਂ ਕਿ ਜੇਲ੍ਹ ‘ਚ ਇੰਨ੍ਹਾ ਸਭ ਹੁੰਦਾ ਰਿਹਾ ‘ਤੇ ਪੁਲਿਸ ਕਿੱਥੇ ਸੀ। ਹਥਿਆਰ ਕਿਵੇਂ ਕੈਦੀਆਂ ਕੋਲ ਪਹੁੰਚੇ। ਉਨ੍ਹਾਂ ਨੇ ਆਪਣੇ ਭਰਾ ਲਈ ਇਨਸਾਫ ਦੀ ਮੰਗ ਕੀਤੀ ਹੈ ਤੇ ਕਿਹਾ ਕਿ ਉਨ੍ਹਾਂ ਭਰਾ ਮਨਮੋਹਨ ਮੋਹਨਾ ਬੇਕਸੂਰ ਸੀ ਤੇ ਉਸਨੂੰ ਗਲਤ ਫਸਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਉਸ ਦਾ ਕਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ ਸੀ। ਪੁਲੀਸ ਨੇ ਲਾਰੈਂਸ ਗੈਂਗ ਦੇ 7 ਮੈਂਬਰਾਂ ਰਜਿੰਦਰ ਜੋਕਰ, ਮਲਕੀਤ ਮਾਮਾ ਕੀਟਾ, ਅਰਸ਼ਦ ਖਾਨ, ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...