September 8, 2026, 9:41 pm
----------- Advertisement -----------
HomeNewsLatest Newsਮਨਮੋਹਨ ਮੋਹਨਾ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖੇ ਜਾ ਰਹੇ ਬਜ਼ੁਰਗ ਮਾਪਿਆਂ...

ਮਨਮੋਹਨ ਮੋਹਨਾ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖੇ ਜਾ ਰਹੇ ਬਜ਼ੁਰਗ ਮਾਪਿਆਂ ਦੇ ਹੰਝੂ

Published on

----------- Advertisement -----------

ਪੁੱਤ ਹੀ ਹੁੰਦਾ ਹੈ ਚਾਹੇ ਚੰਗਾ ਹੋਵੇ ਜਾ ਮਾੜਾ ਉਸਦੀ ਮੌਤ ਦਾ ਗਮ ਪਰਿਵਾਰ ਲਈ ਬਰਦਾਸ਼ ਕਰਨਾ ਬਹੁਤ ਔਖਾ ਹੁੰਦਾ ਹੈ। ਬੱਸ ਅਜਿਹਾ ਹੀ ਸ੍ਰੀ ਗੋਇੰਦਵਾਲ ਜੇਲ੍ਹ ‘ਚ ਖੂਨੀ ਝੜਪ ‘ਚ ਮਾਰੇ ਗਏ ਮਨਮੋਹਨ ਸਿੰਘ ਮੋਹਨਾ ਦੇ ਪਰਿਵਾਰ ਨਾਲ ਹੋ ਰਿਹਾ ਹੈ। ਮੋਹਨਾ ਦੀ ਮ੍ਰਿਤਕ ਦੇਹ ਜੱਦੀ ਪਿੰਡ ਰੱਲੀ ਪਹੁੰਚ ਗਈ ਹੈ। ਇੱਥੇ ਉਸਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਆਪਣੇ ਬੱਚੇ ਦੀ ਲਾਸ਼ ਵੇਖ ਕੇ ਮਾਪੇ ਆਪਣੇ ਆਪ ਨੂੰ ਸਾਂਭ ਨਹੀਂ ਪਾ ਰਹੇ। ਉਨ੍ਹਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਉਸ ਦਾ ਕਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ ਸੀ। ਪੁਲੀਸ ਨੇ ਲਾਰੈਂਸ ਗੈਂਗ ਦੇ 7 ਮੈਂਬਰਾਂ ਰਜਿੰਦਰ ਜੋਕਰ, ਮਲਕੀਤ ਮਾਮਾ ਕੀਟਾ, ਅਰਸ਼ਦ ਖਾਨ, ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...