July 2, 2026, 3:35 am
----------- Advertisement -----------
HomeNewsLatest Newsਮੁੱਲਾਂਪੁਰ ਦਾਖਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ...

ਮੁੱਲਾਂਪੁਰ ਦਾਖਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਭਰੀ ਨਾਮਜ਼ਦਗੀ

Published on

----------- Advertisement -----------

ਮੁੱਲਾਂਪੁਰ ਦਾਖਾ: ਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਨਾਜ਼ਦਗੀ ਭਰ ਦਿੱਤੀ ਹੈ। ਪਿੰਡ ਮੁੱਲਾਂਪੁਰ ਗੁਰਦੁਆਰਾ ਮੁਸਕੀਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੜੇ ਸਾਦੇ ਢੰਗ ਨਾਲ ਰਿਟਰਨਿੰਗ ਅਫਸਰ ਜਗਦੀਪ ਸਹਿਗਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਦਕਿ ਕਵਰਿੰਗ ਵਿਚ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਛੋਟੇ ਭਰਾ ਹਰਜਿੰਦਰ ਸਿੰਘ ਗਰੇਵਾਲ ਨੇ ਦਾਖਲ ਕਰਵਾਏ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...