October 18, 2026, 5:32 am
----------- Advertisement -----------
HomeNewsBreaking Newsਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨਸਭਾ ਚ ਪੇਸ਼ ਕੀਤਾ ਮੰਡੀਕਰਨ ਡ੍ਰਾਫਟ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨਸਭਾ ਚ ਪੇਸ਼ ਕੀਤਾ ਮੰਡੀਕਰਨ ਡ੍ਰਾਫਟ ਖਿਲਾਫ ਮਤਾ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਵਿਰੁੱਧ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਹੈ। ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ  ਨੀਤੀ ਦੀ ਭਾਵਨਾ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੀਤੀ ’ਚ ਸਰਕਾਰੀ ਮੰਡੀਆਂ ਨੂੰ ਖਤਮ ਕਰਨ ਦੀ ਭਾਵਨਾ ਹੈ ਅਤੇ ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨੀਤੀ ਨਾਲ APMC ਮੰਡੀਆਂ ਤਬਾਹ ਹੋ ਜਾਣਗੀਆਂ ਅਤੇ ਇਸਨੂੰ ਲਾਗੂ ਕਰਨ ਨਾਲ ਕਿਸਾਨਾਂ ਨੂੰ ਦਿੱਕਤ ਆਵੇਗੀ।

ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਹੈ। ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਇਸ ਨੀਤੀ ਦੇ ਵਿਰੁੱਧ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਇਸ ਨਾਲ ਰਾਜਾਂ ਵਿੱਚ ਮੰਡੀਕਰਨ ‘ਤੇ ਮਾੜਾ ਪ੍ਰਭਾਵ ਪਵੇਗਾ। ਕਿਸਾਨਾਂ ਨੂੰ ਲੱਗਦਾ ਹੈ ਕਿ ਇਸ ਨੀਤੀ ਨਾਲ ਉਨ੍ਹਾਂ ਨੂੰ ਆਪਣੀਆਂ ਫਸਲਾਂ ਦਾ ਉਚਿਤ ਮੁੱਲ ਨਹੀਂ ਮਿਲੇਗਾ। ਇਸ ਨਾਲ ਏਪੀਐਮਸੀ ਮੰਡੀਆਂ ਤਬਾਹ ਹੋ ਜਾਣਗੀਆਂ। ਇਹ ਸਰਕਾਰੀ ਬਾਜ਼ਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ। ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਇਸ ਖਰੜੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...