November 3, 2026, 2:11 pm
----------- Advertisement -----------
HomeNewsBreaking Newsਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

Published on

----------- Advertisement -----------

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ। ਆਮ ਆਦਮੀ ਪਾਰਟੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਚੁੱਕੀ ਹੈ। ਇਸ ਤੋਂ ਬਾਅਦ ਦੋਵਾਂ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ...

ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ ਮਿਲਣ ਨਾ ਆਉਣ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ...

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...