June 17, 2026, 2:06 pm
----------- Advertisement -----------
HomeNewsLatest Newsਮੰਤਰੀ ਬਲਬੀਰ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾਏ ਰੱਖਣ ਦੀ...

ਮੰਤਰੀ ਬਲਬੀਰ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾਏ ਰੱਖਣ ਦੀ ਕੀਤੀ ਅਪੀਲ

Published on

----------- Advertisement -----------

ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਸ ਦਾ ਸਰਚ ਅਪ੍ਰੇਸ਼ਨ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਮੰਤਰੀ ਬਲਬੀਰ ਸਿੰਘ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ
ਪੰਜਾਬ ਦੇ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ “ਜੇਕਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਉਹ (ਡੀਜੀਪੀ) ਤੁਹਾਨੂੰ ਸੂਚਿਤ ਕਰਨਗੇ। ਪੁਲਿਸ ਚੰਗਾ ਕੰਮ ਕਰ ਰਹੀ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ”
ਦੱਸ ਦਈਏ ਕਿ ਪੰਜਾਬ ਵਿੱਚ ਅਮਨ- ਸ਼ਾਂਤੀ ਦੇ ਮੱਦੇਨਜ਼ਰ ਸਾਰੀਆਂ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) 21 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਾਰੀਆਂ ਡੋਂਗਲ ਸੇਵਾਵਾਂ ਵੀ ਬੰਦ ਰਹਿਣਗੀਆਂ। ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਇਹ ਹੁਕਮ ਜਾਰੀ ਕੀਤਾ ਹੈ। ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਇੰਟਰਨੈੱਟ ਸੇਵਾ ਬੰਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...