September 8, 2026, 12:51 am
----------- Advertisement -----------
HomeNewsBreaking Newsਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

Published on

----------- Advertisement -----------

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁਰੂਆਤ ਕੀਤੀ ਹੈ। ਪੰਜਾਬ ਨੂੰ ਸਵੱਛ ਬਣਾਉਣ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਰੋਜ਼ ਸਵੇਰੇ 7:00 ਤੋਂ 8:00 ਵਜੇ ਤੱਕ ਸਫ਼ਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੀਡੀਓ ਕਾਲ ਰਾਹੀਂ ਜਾਂਚ ਹੋਵੇਗੀ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਫੀਲਡ ਵਿਚ ਹਾਜ਼ਰ ਹੋ ਕੇ ਮੁਹਿੰਮ ਚਲਾਉਣਗੇ। ਉਨ੍ਹਾਂ ਨੇ ਕਿਹਾ ਕਿ ਇਸ ਮਕਸਦ ਲਈ ਮੁੱਖ ਦਫ਼ਤਰ ਵਿਖੇ ਇੱਕ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਸ਼ਹਿਰਾਂ ਦੇ ਸਾਰੇ ਕਮਿਸ਼ਨਰਾਂ, ਸੰਯੁਕਤ ਕਮਿਸ਼ਨਰਾਂ, ਏਡੀਸੀ ਅਤੇ ਈਓ ਨੂੰ ਫੀਲਡ ਵਿੱਚ ਜਾਣਾ ਪਵੇਗਾ।ਬੈਂਸ ਨੇ ਕਿਹਾ ਕਿ ਇਸ ਤੋਂ ਬਾਅਦ, ਹਰ ਹਫ਼ਤੇ ਇੱਕ ਰੈਂਕਿੰਗ ਕੀਤੀ ਜਾਵੇਗੀ ਕਿ ਕਿਹੜੇ ਸ਼ਹਿਰ ਨੇ ਸਫਾਈ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਮੰਤਰੀ ਬੈਂਸ ਨੇ ਸੋਮਵਾਰ ਸਵੇਰੇ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਨਗਰ ਕੌਂਸਲਾਂ ਦੇ ਸਾਰੇ ਨਗਰ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈਓ) ਦੀ ਹਾਜ਼ਰੀ ਦੀ ਵੀ ਜਾਂਚ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...