July 26, 2026, 3:42 am
----------- Advertisement -----------
HomeNewsBreaking NewsPM ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ: ਰਾਸ਼ਟਰਪਤੀ ਨਾਲ PM ਮੋਦੀ ਨੇ...

PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: ਰਾਸ਼ਟਰਪਤੀ ਨਾਲ PM ਮੋਦੀ ਨੇ ਕੀਤੀ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਆਈਆਂ ਗੜਬੜੀਆਂ ਬਾਰੇ ਪੂਰੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਕੋਵਿੰਦ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕਮੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਨੂੰ ਮੰਦਭਾਗਾ ਦੱਸਿਆ ਹੈ।

ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵੀਟ ਕਰ ਰਾਸ਼ਟਰਪਤੀ ਵੱਲੋਂ ਜਤਾਈ ਗਈ ਚਿੰਤਾ ਲਈ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਮੋਦੀ ਫਿਰੋਜ਼ਪੁਰ ਲਈ ਰੈਲੀ ਕਰਨ ਪਹੁੰਚੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਵਾਪਸ ਆਉਣਾ ਪਿਆ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਮੋਦੀ ਦੀ ਸੁਰੱਖਿਆ ‘ਚ ਪੰਜਾਬ ਸਰਕਾਰ ਵਲੋਂ ਵੱਡੀ ਚੂਕ ਹੋਈ ਹੈ।ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...