September 7, 2026, 3:46 am
----------- Advertisement -----------
HomeNewsLatest Newsਵਾਇਰਲ ਵੀਡੀਓ 'ਤੇ ਮੁਹੰਮਦ ਮੁਸਤਫਾ ਨੇ ਦਿੱਤੀ ਸਫਾਈ, ਵਿਰੋਧੀਆਂ ਨੂੰ ਲਿਆ ਅੜਿੱਕੇ

ਵਾਇਰਲ ਵੀਡੀਓ ‘ਤੇ ਮੁਹੰਮਦ ਮੁਸਤਫਾ ਨੇ ਦਿੱਤੀ ਸਫਾਈ, ਵਿਰੋਧੀਆਂ ਨੂੰ ਲਿਆ ਅੜਿੱਕੇ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਮਾਮਲਾ ਗਰਮਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਹਮਲਾਵਰ ਹੋ ਗਈ ਹੈ ਤੇ ਹੁਣ ਮੁਹੰਮਦ ਮੁਸਤਫਾ ਨੇ ਇਸ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਭਾਜਪਾ ਵੱਲੋਂ ਕੀਤੇ ਜਾ ਰਹੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਹਰ ਗੱਲ ‘ਚ ਹਿੰਦੂ-ਮੁਸਲਿਮ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਫਿਤਨੋ ਸ਼ਬਦ ਦੀ ਵਰਤੋਂ ਕੀਤੀ ਹੈ, ਜੋ ਸਾਡੇ ਸਮਾਜ ਵਿੱਚ ਆਮ ਵਰਤਿਆ ਜਾਂਦਾ ਹੈ। ਇਸ ਵਿੱਚ ਹਿੰਦੂ-ਮੁਸਲਿਮ ਦੀ ਕੋਈ ਗੱਲ ਨਹੀਂ ਹੈ। ਮੇਰਾ ਗੁੱਸਾ ਝਾੜੂ ਵਾਲਿਆਂ ‘ਤੇ ਸੀ ਜੋ ਸ਼ਰਾਰਤ ਕਰ ਰਹੇ ਸਨ। ਮੁਸਤਫਾ ਨੇ ਕਿਹਾ ਕਿ ਮੈਨੂੰ ਕਿਸੇ ਤੋਂ ਰਾਸ਼ਟਰਵਾਦੀ ਹੋਣ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮੈਂ ਲੰਬੇ ਸਮੇਂ ਤੋਂ ਦੇਸ਼ ਦੇ ਦੁਸ਼ਮਣਾਂ ਅਤੇ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਲਿਆਂ ਨਾਲ ਲੜ ਰਿਹਾ ਹਾਂ।

ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਇੱਕ ਵਿਵਾਦਤ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲੂਸ ਦੇ ਬਰਾਬਰ ਦੀ ਇਜਾਜ਼ਤ ਦਿੱਤੀ ਗਈ ਤਾਂ ਮੈਂ ਅਜਿਹੀ ਸਥਿਤੀ ਪੈਦਾ ਕਰ ਦਿਆਂਗਾ ਕਿ ਸੰਭਾਲਣਾ ਮੁਸ਼ਕਲ ਹੋ ਜਾਵੇਗਾ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੁਸਤਫ਼ਾ ਨੇ ਸਫਾਈ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...