October 11, 2026, 3:31 am
----------- Advertisement -----------
HomeNewsCoronavirusਮਹਾਰਾਸ਼ਟਰ 'ਚ ਕੋਰੋਨਾ ਧਮਾਕਾ: 10 ਮੰਤਰੀਆਂ ਸਮੇਤ 20 ਵਿਧਾਇਕ ਕੋਰੋਨਾ ਪਾਜ਼ੇਟਿਵ

ਮਹਾਰਾਸ਼ਟਰ ‘ਚ ਕੋਰੋਨਾ ਧਮਾਕਾ: 10 ਮੰਤਰੀਆਂ ਸਮੇਤ 20 ਵਿਧਾਇਕ ਕੋਰੋਨਾ ਪਾਜ਼ੇਟਿਵ

Published on

----------- Advertisement -----------

ਮੁੰਬਈ: ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਗੱਲ ਕਰੀਏ ਮਹਾਰਾਸ਼ਟਰ ਦੀ ਤਾਂ ਇੱਥੇ ਹਾਲਤ ਬੇਹੱਦ ਡਰਾਉਣ ਵਾਲੇ ਹਨ। ਮਹਾਰਾਸ਼ਟਰ ਸਰਕਾਰ ’ਚ ਸ਼ਾਮਿਲ 10 ਮੰਤਰੀਆਂ ਸਮੇਤ 20 ਵਿਧਾਇਕ ਵੀ ਕੋਰੋਨਾ ਸੰਕ੍ਰਮਿਤ ਹੋ ਗਏ ਹਨ। ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੇ ਖ਼ੁਦ ਇਸ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਰਾਜ ‘ਚ ਓਮੀਕ੍ਰੋਨ ਵੇਰੀਐਂਟ ਨਾਲ ਹੁਣ ਤੱਕ 454 ਲੋਕ ਪੌਜ਼ੀਟਿਵ ਪਾਏ ਗਏ ਨੇ। ਪੌਜ਼ੀਟੀਵਿਟੀ ਰੋਕਣ ਲਈ ਟਾਸਕ ਫੋਰਸ ਨਾਲ ਬੈਠਕਾਂ ਹੋ ਰਹੀਆਂ ਨੇ।

ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ’ਚ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ ਲਗਾਤਾਰ ਵੱਧਦੀ ਜਾ ਰਹੀ ਹੈ। ਜੇਕਰ ਇਨਫੈਕਸ਼ਨ ਦੀ ਰਫਤਾਰ ਮੱਠੀ ਨਾ ਹੋਈ ਤਾਂ ਸਖਤ ਕਾਰਵਾਈ ਕਰਨੀ ਪੈ ਸਕਦੀ ਹੈ। ਪਿਛਲੇ ਦੋ ਹਫ਼ਤਿਆਂ ‘ਚ ਮਹਾਰਾਸ਼ਟਰੀ ‘ਚ ਕੋਰੋਨਾ ਦੇ ਅੇਕਟਿਵ ਮਾਮਲਿਆਂ ‘ਚ ਤਕਰੀਬਨ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ। ਦਸੰਬਰ ਦੇ ਅਖੀਰਲੇ ਹਫ਼ਤੇ ‘ਚ ਰਾਜ ‘ਚ ਕੋਰੋਨਾ ਨਾਲ ਪੌਜ਼ੀਟਿਵ ਲੋਕਾਂ ਦੀ ਗਿਣਤੀ ਵੱਧ ਕੇ ਸਾਢੇ 11 ਹਜ਼ਾਰ ਤੱਕ ਹੋ ਗਈ ਹੈ। ਇਕੱਲੇ ਮੁੰਬਈ ‘ਚ ਦੋ ਹਫ਼ਤਿਆਂ ਦੇ ਅਮਦਰ ਅੇਕਟਿਵ ਮਾਮਲਿਆਂ ਦੀ ਗਿਣਤੀ ਕਰੀਬ 6 ਹਜ਼ਾਰ ਤੱਕ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...