May 20, 2026, 9:09 pm
----------- Advertisement -----------
HomeNewsBreaking Newsਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ

Published on

----------- Advertisement -----------

26 ਮਈ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ...

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ...

ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ

 ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।...

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ...

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026:ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ...

ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ, ‘ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ’

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ ਲਗਾ...