September 17, 2026, 8:38 am
----------- Advertisement -----------
HomeNewsBreaking Newsਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ...

ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ ਕੀਤੇ ਅਹਿਮ ਖੁਲਾਸੇ

Published on

----------- Advertisement -----------

ਮਾਛੀਵਾੜਾ ਦੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 2 ਮੁੱਖ ਮੁਲਜ਼ਮਾਂ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। DCP ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੇਸ ਨਾਲ ਸਬੰਧਤ ਅਹਿਮ ਖੁਲਾਸੇ ਕੀਤੇ ਗਏ। DCP ਜਸਕੀਰਨਜੀਤ ਤੇਜਾ ਨੇ ਦੱਸਿਆ ਜ਼ਿਲ੍ਹਾ ਬਲਾਕ ਕਾਂਗਰਸ ਪ੍ਰਧਾਨ ਦੋਸ਼ੀਆਂ ਨੂੰ ਪੰਚਾਇਤ ਦੀ ਜ਼ਮੀਨ ਉਤੇ ਕਬਜ਼ਾ ਕਰਨ ਤੋਂ ਰੋਕ ਰਿਹਾ ਸੀ ਜਿਸ ਦੀ ਰੰਜਿਸ਼ ਦੇ ਚੱਲਦੇ ਕਤਲ ਕੀਤਾ ਗਿਆ। ਦੋਸ਼ੀ ਨੇ ਕਤਲ ਕਰਨ ਤੋਂ ਪਹਿਲਾਂ ਪਰਿਵਾਰ ਨੂੰ ਦੱਸਿਆ ਕਿ ਉਹ ਪਰਵਿੰਦਰ ਤਿਵਾੜੀ ਨੂੰ ਖ਼ਤਮ ਕਰ ਦੇਵੇਗਾ।

ਦੱਸ ਦੇਈਏ ਕਿ ਜ਼ਮੀਨੀ ਵਿਵਾਦ ਦੇ ਚੱਲਦੇ 29 ਮਾਰਚ ਨੂੰ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪਹਿਲਾਂ ਵੀ ਇਸ ਮਾਮਲੇ ਵਿਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਡੀਸੀਪੀ ਨੇ ਦੱਸਿਆ ਕਿ ਦੋਸ਼ੀ ਜਿਸ ਮਕਾਨ ਵਿੱਚ ਰਹਿੰਦਾ ਸੀ ਉਸ ਨਾਲ ਨਾਲ ਲੱਗਦੀ ਇੱਕ ਪੰਚਾਇਤੀ ਜ਼ਮੀਨ ਉੱਪਰ ਉਹ ਕਬਜ਼ਾ ਕਰਨਾ ਚਾਹੁੰਦਾ ਸੀ ਪਰ ਪਿੰਡ ਦੇ ਵਿੱਚ ਕਾਂਗਰਸ ਦੀ ਪੰਚਾਇਤ ਸੀ ਤੇ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਵੱਲੋਂ ਕਬਜ਼ੇ ਕਰਨ ਤੋਂ ਲਗਾਤਾਰ ਰੋਕਿਆ ਜਾ ਰਿਹਾ ਸੀ ਜਿਸ ਦੇ ਚੱਲਦੇ ਗੁੱਸੇ ਵਿੱਚ ਆਏ ਦੋਸ਼ੀ ਨੇ ਇਹ ਕਦਮ ਚੁੱਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...