April 10, 2026, 2:05 pm
----------- Advertisement -----------
HomeNewsBreaking Newsਘਰੇਲੂ ਝਗੜੇ ਕਰਕੇ ਕੀਤਾ ਗਿਆ ਨੈਨਸੀ ਗਰੇਵਾਲ ਦਾ ਕਤਲ : ਸੂਤਰ

ਘਰੇਲੂ ਝਗੜੇ ਕਰਕੇ ਕੀਤਾ ਗਿਆ ਨੈਨਸੀ ਗਰੇਵਾਲ ਦਾ ਕਤਲ : ਸੂਤਰ

Published on

----------- Advertisement -----------

ਸੋਸ਼ਲ ਮੀਡੀਆ ਇੰਫੂਲੈਂਸਰ ਨੈਨਸੀ ਗਰੇਵਾਲ ਦੇ ਕਤਲ ਮਾਮਲੇ ‘ਚ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਨੈਨਸੀ ਗਰੇਵਾਲ ਨਾਲ ਜੁੜੀ ਇਕ ਨਵੀਂ ਪੋਸਟ ਵਾਇਰਲ ਹੋ ਰਹੀ ਹੈ ਤੇ ਇਹ ਪੋਸਟ ਕੈਨੇਡੀਅਨ ਮੀਡੀਆ ਵਿਚ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਪੋਸਟ ਵਿਚ ਕਿਹਾ ਗਿਆ ਹੈ ਕਿ ਨੈਨਸੀ ਦਾਕਤਲ ਉਸ ਦੇ ਪੁਰਾਣੇ ਸਾਥੀ ਨੇ ਕੀਤਾ ਹੈ। ਘਰ ਦੇ ਘਰੇਲੂ ਝਗੜੇ ਕਰਕੇ ਇਹ ਕਤਲ ਕੀਤਾ ਹੋ ਸਕਦਾ ਹੈ। ਇਹ ਪੋਸਟ ਕਾਫੀ ਸੋਚਾਂ ਵਿਚ ਪਾ ਰਹੀ ਹੈ ਜਦੋਂ ਇਕ ਪਾਸੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੋਵੇ ਤੇ ਦੂਜੇ ਪਾਸੇ ਇਹ ਖਬਰ ਸਾਹਮਣੇ ਆਏ ਕਿ ਘਰੇਲੂ ਝਗੜੇ ਕਰਕੇ ਪੁਰਾਣੇ ਸਾਥੀ ਵੱਲੋਂ ਨੈਨਸੀ ਦਾ ਕਤਲ ਕੀਤਾ ਗਿਆ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਨੈਨਸੀ ਗਰੇਵਾਲ ਜੋ ਹਮੇਸ਼ਾ ਬੇਧੜਕ ਤੇ ਵਿਵਾਦਿਤ ਬਿਆਨਾਂ ਲਈ ਜਾਣੀ ਜਾਂਦੀ ਸੀ, ਦਾ ਕਤਲ ਕਰ ਦਿੱਤਾ ਗਿਆ। ਚਾਕੂਆਂ ਨਾਲ ਉਸ ਦਾ ਕਤਲ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟ ਵਿਚ ਐਮਿਲੀ ਸੋਮਰ ਵੱਲੋਂ ਲਿਖਿਆ ਗਿਆ ਹੈ ਕਿ ਮੈਨੂੰ ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ Nancy ਦੇ ਕਤਲ ‘ਚ ਉਸਦੇ ਪੁਰਾਣੇ ਸਾਥੀ ਦਾ ਹੱਥ ਹੈ ਤੇ ਘਰੇਲੂ ਝਗੜਾ ਕਤਲ ਦਾ ਕਾਰਨ ਦੱਸਿਆ ਜਾ ਰਿਹਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...