November 11, 2026, 9:41 pm
----------- Advertisement -----------
HomeNewsBreaking Newsਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Published on

----------- Advertisement -----------

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ। ਨਵਪ੍ਰੀਤ ਸਿੰਘ ਨੂੰ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ, ਇਸ ਮਗਰੋਂ ਹਮਲਾਵਰ ਫਰਾਰ ਹੋ ਗਏ। ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਨਵੀ ਦਾ ਪਰਿਵਾਰਕ ਝਗੜਾ ਚੱਲ ਰਿਹਾ ਸੀ। ਪੁਲਿਸ ਦਾ ਮੰਨਣਾ ਹੈ ਕਿ ਕਤਲ ਉਸ ਝਗੜੇ ਦਾ ਨਤੀਜਾ ਹੋ ਸਕਦਾ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੁਪਰਡੈਂਟ (ਆਈ) ਰਿਪੁਤਪਨ ਸਿੰਘ ਨੇ ਡੀਐਸਪੀ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਕਾਲੀ ਦਲ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਰੰਧਾਵਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...