November 18, 2026, 9:17 am
----------- Advertisement -----------
HomeNewsBreaking Newsਮੂਸੇਵਾਲਾ ਕਤਲ ਕੇਸ ‘ਚ ਮਾਨਸਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ, 7 ਮੁਲਜ਼ਮ...

ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ, 7 ਮੁਲਜ਼ਮ ਕੀਤੇ ਬਰੀ

Published on

----------- Advertisement -----------

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੂਸੇਵਾਲਾ ਕਤਲ ਮਾਮਲੇ ‘ਚ ਅਦਾਲਤ ਨੇ 7 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਦੀਪਕ ਟੀਨੂੰ ਨੂੰ 2 ਸਾਲ ਤੇ ਸਾਬਕਾ CIA ਇੰਚਾਰਜ ਪ੍ਰਿਤਪਾਲ ਨੂੰ 1 ਸਾਲ ਦੀ ਸਜ਼ਾ ਸੁਣਾਈ ਗਈ ਹੈ। ਮਾਮਲਾ 1 ਅਕਤੂਬਰ, 2020 ਦਾ ਹੈ ਜਦੋਂ ਦੀਪਕ ਟੀਨੂੰ ਮਾਨਸਾ ਦੇ ਸੀਆਈਏ ਸਟਾਫ ਦੀ ਪੁਲਿਸ ਹਿਰਾਸਤ ‘ਚੋਂ ਫਰਾਰ ਹੋਇਆ ਸੀ। ਘਟਨਾ ਦੇ ਬਾਅਦਪੰਜਾਬ ਪੁਲਿਸ ਦੇ ਡੀਜੀਪੀ ਨੇ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਪੁਲਿਸ ਨੇ 2 ਅਕਤੂਬਰ ਨੂੰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਪੁਲਿਸ ਨੇ ਟੀਨੰ ਦੀ ਫਰਾਰੀ ਵਿਚ ਮਦਦ ਦੇ ਦੋਸ਼ ਵਿਚ ਉਸ ਦੀ ਮਹਿਲਾ ਮਿੱਤਰ ਜੀਤੇਂਦਰ ਕੌਰ ਜੋਤੀ ਸਣੇ ਕੁੱਲ 8 ਲੋਕਾਂ ਨੂੰ ਨਾਮਜ਼ਦ ਕੀਤਾ ਸੀ।

ਇਸ ਵਿਚ ਟੀਨੂੰ ਦਾਭਰਾ ਚਿਰਾਗ, ਕੁਲਦੀਪ ਕੋਹਲੀ, ਬਿੱਟੂ, ਰਾਜੇਂਦਰ ਗੋਰਾ, ਸੁਨੀਲ ਕੁਮਾਰ ਲੋਹੀਆ, ਸਰਬਜੀਤ ਸਿੰਘ ਤੇ ਰਾਜਵੀਰ ਸਿੰਘ ਸ਼ਾਮਲ ਸਨ। ਪੁਲਿਸ ਨੇ 7 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਪੁਲਿਸ ਮੁਤਾਬਕ ਬਿੱਟੂ ਕੋਲੋਂ ਇਕ ਪਿਸਤੌਲ, ਚਿਰਾਗ ਤੋਂ ਦੋ ਪਿਸਤੌਲਾਂ ਤੇ ਪ੍ਰਿਤਪਾਲ ਦੀ ਰਿਹਾਇਸ਼ ਤੋਂ 3 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...