August 10, 2026, 1:21 pm
----------- Advertisement -----------
HomeNewsBreaking News ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਦੇ ਮਾਮਲੇ ਵਿਚ ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਦੇ ਨਾਮ ਮੰਗ ਪੱਤਰ ਜਾਰੀ ਕਰਕੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਹਾਲਾਂਕਿ ਅਕਾਲ ਤਖਤ ਸਕੱਤਰੇਤ ਕਿਸੇ ਕਾਰਨ ਬੰਦ ਹੋਣ ਕਰਕੇ ਦਲ ਖਾਲਸਾ ਆਗੂਆਂ ਨੇ ਆਪਣਾ ਮੰਗ ਪੱਤਰ ਸਕੱਤਰੇਤ ਦੇ ਬਾਹਰ ਚਿਪਕਾ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...