October 6, 2026, 2:41 pm
----------- Advertisement -----------
HomeNewsNational-Internationalਅਮਰੀਕਾ 'ਚ ਕੁਦਰਤ ਦਾ ਕਹਿਰ: ਬਰਫੀਲੇ ਤੂਫ਼ਾਨ ਕਾਰਨ ਹੁਣ ਤੱਕ 18 ਲੋਕਾਂ...

ਅਮਰੀਕਾ ‘ਚ ਕੁਦਰਤ ਦਾ ਕਹਿਰ: ਬਰਫੀਲੇ ਤੂਫ਼ਾਨ ਕਾਰਨ ਹੁਣ ਤੱਕ 18 ਲੋਕਾਂ ਦੀ ਮੌ+ਤ

Published on

----------- Advertisement -----------

ਅਮਰੀਕਾ ਇਸ ਸਮੇਂ ਮੌਸਮ ਦੀ ਮਾਰ ਝੱਲ ਰਿਹਾ ਹੈ।। ਬਰਫੀਲੇ ਬੰਬ ਚੱਕਰਵਾਤ ਨੇ ਲੋਕਾਂ ਦੀ ਜਿੰਦਗੀ ਮੁਸੀਬਤ ਵਿੱਚ ਪਾ ਦਿੱਤੀ ਹੈ। ਹੁਣ ਤੱਕ ਕਾਰ ਕ੍ਰੈਸ਼ , ਦਰੱਖਤ ਡਿੱਗਣ ਅਤੇ ਹੋਰ ਕਾਰਨਾਂ ਕਰਕੇ 18 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕਈ ਲੋਕ ਬੀਮਾਰ ਹਨ। ਲਗਭਗ 18 ਲੱਖ ਲੋਕ ਘਰਾਂ ਵਿੱਚ ਫੱਸੇ ਹੋਏ ਹਨ। ਇੰਟਰਨੈਸ਼ਨਲ ਏਅਰਪੋਰਟਸ ਬੰਦ ਹਨ ਅਤੇ ਹਜ਼ਾਰਾਂ ਲੋਕ ਏਅਰਪੋਰਟਸ ‘ਤੇ ਵੀ ਫੈਂਸੇ ਹਨ।

ਨ ਜੀਵਨ ਇਸ ਤਰ੍ਹਾਂ ਰੁਕਿਆ ਹੋਇਆ ਹੈ ਕਿ ਐਮਰਜੈਂਸੀ ਸਥਿਤੀ ਵਿਚ ਵੀ ਲੋਕਾਂ ਨੂੰ ਮਦਦ ਨਹੀਂ ਮਿਲ ਰਹੀ। ਨੈਸ਼ਨਲ ਵੇਦਰ ਸਰਵਿਸ ਦੇ ਮੁਤਾਬਕ ਕਈ ਸਥਾਨਾਂ ‘ਤੇ ਤਾਪਮਾਨ -48 ਡਿਗਰੀ ਤੱਕ ਹੋ ਗਿਆ ਹੈ।ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਇਸ ਸਥਿਤੀ ‘ਤੇ ਹੈਰਾਨੀ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਕੁਦਰਤ ਸਾਡੇ ‘ਤੇ ਕਹਿਰ ਬਰਪਾ ਰਹੀ ਹੈ। ਸਭ ਕੁਝ ਬਹੁਤ ਔਖਾ ਹੋ ਰਿਹਾ ਹੈ। ਬਫੇਲੋ ਵਿੱਚ ਹਵਾ ਦੀ ਰਫ਼ਤਾਰ 80 ਮੀਲ ਪ੍ਰਤੀ ਘੰਟਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...