September 20, 2026, 3:35 pm
----------- Advertisement -----------
HomeNewsNational-Internationalਇਸ ਵਜ੍ਹਾ ਕਰਕੇ ਹੁੰਦੀ ਹੈ ਦਿਲ ਦੀ ਬੀਮਾਰੀ, ਤੁਸੀਂ ਇੰਝ ਰੱਖ ਸਕਦੇ...

ਇਸ ਵਜ੍ਹਾ ਕਰਕੇ ਹੁੰਦੀ ਹੈ ਦਿਲ ਦੀ ਬੀਮਾਰੀ, ਤੁਸੀਂ ਇੰਝ ਰੱਖ ਸਕਦੇ ਹੋ ਆਪਣਾ ਖਿਆਲ

Published on

----------- Advertisement -----------

ਚੰਡੀਗੜ੍ਹ: ਜਿਵੇਂ-ਜਿਵੇਂ ਸਾਡਾ ਰਹਿਣ-ਸਹਿਣ ਬਦਲਦਾ ਜਾ ਰਿਹਾ ਹੈ ਉਂਝ ਸਾਡੀ ਜ਼ਿੰਦਗੀ ‘ਚ ਵੀ ਕਈ ਬਦਲਾਅ ਆ ਰਹੇ ਹਨ। ਕੁੱਝ ਵੀ ਪਹਿਲੇ ਦੇ ਸਮੇਂ ਵਰਗਾ ਨਹੀਂ ਹੈ ਜਿਸ ਨਾਲ ਸਾਡੀ ਸਿਹਤ ਉੱਤੇ ਵੀ ਬੁਰਾ ਅਸਰ ਪੈ ਰਿਹਾ ਹੈ ਤੇ ਸਾਡੇ ਸਰੀਰ ਨੂੰ ਕਈ ਗੰਭੀਰ ਬੀਮਾਰੀਆਂ ਲੱਗ ਜਾਂਦੀਆਂ ਹਨ। ਅੱਜ ਦੇ ਸਮੇਂ ‘ਚ ਦਿਲ ਦੇ ਰੋਗ ਛੋਟੀ ਉਮਰ ਵਿਚ ਹੋਣ ਲੱਗ ਗਏ ਹਨ। ਅਜਿਹੇ ‘ਚ ਸਾਨੂੰ ਆਪਣੇ ਦਿਲ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੁੰਦਾ ਜਾ ਰਿਹਾ ਹੈ।

ਦਿਲ ਦੇ ਰੋਗ ਜਿਆਦਾਤਰ ਦਿਲ ਦੀਆਂ ਨਾੜਾ ਵਿਚ ਫਾਲਤੂ ਚਰਬੀ ਜੰਮਣ ਨਾਲ ਹੁੰਦੇ ਹਨ। ਚਰਬੀ ਜੰਮਣ ਨਾਲ ਦਿਲ ਅੰਦਰ ਖੂਨ ਦੀ ਸਪਲਾਈ ਠੀਕ ਤਰ੍ਹਾਂ ਨਹੀ ਹੁੰਦੀ। ਜਿਸ ਨਾਲ ਦਿਲ ਦੇ ਖੂਨ ਪੰਪ ਕਰਨ ਵਾਲੇ ਭਾਗ ਸਹੀ ਕੰਮ ਨਹੀ ਕਰ ਪਾਉਦੇ ਤਾਂ ਅਚਾਨਕ ਦਿਲ ਨੂੰ ਖੂਨ ਪੰਪ ਕਰਨ ਵਿਚ ਰੁਕਾਵਟ ਆਉਂਦੀ ਹੈ ਤੇ ਦਿਲ ਦਾ ਦੌਰਾ ਆਉਣ ਨਾਲ ਵਿਅਕਤੀ ਦੀ ਮੌਤ ਹੋ ਜਾਦੀ ਹੈ।

ਦਿਲ ਦੇ ਰੋਗ ਤੋਂ ਬਚਣ ਦੇ ਲਈ ਅਪਣਾਓ ਇਹ ਤਰੀਕੇ

  1. ਜੰਕ ਫ਼ੂਡ ਦਾ ਸੇਵਨ ਜ਼ਿਆਦਾ ਮਾਤਰਾ ‘ਚ ਨਾ ਕਰੋ
  2. ਹਰੀਆਂ ਸਬਜ਼ੀਆਂ, ਫਲ ਤੇ ਸਲਾਦ ਦਾ ਸੇਵਨ ਕਰੋ
  3. ਭੋਜਨ ਕਰਨ ਸਮੇਂ ਲੂਣ ਤੇ ਪਾਣੀ ਦੀ ਮਾਤਰਾ ਘੱਟ ਰੱਖੋ
  4. ਜ਼ਿਆਦਾ ਤਲੀਆਂ ਹੋਈਆਂ ਚੀਜ਼ਾਂ ਦਾ ਸੇਵਨ ਨਾ ਕਰੋ
  5. ਰੋਜ਼ਾਨਾ ਸਵੇਰ ਜਾਂ ਸ਼ਾਮ ਕਸਰਤ ਕਰੋ
  6. ਸਮੇਂ-ਸਮੇਂ ਤੇ ਡਾਕਟਰ ਨਾਲ ਸੰਪਰਕ ਕਰਦੇ ਰਹੋ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...