September 8, 2026, 1:21 am
----------- Advertisement -----------
HomeNewsLatest Newsਆਬੂਧਾਬੀ 'ਚ ਫਸੇ ਪੰਜਾਬ ਦੇ 100 ਨੌਜਵਾਨ,ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ...

ਆਬੂਧਾਬੀ ‘ਚ ਫਸੇ ਪੰਜਾਬ ਦੇ 100 ਨੌਜਵਾਨ,ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਪੰਜਾਬੀਆਂ ਦੀ ਵਾਪਸੀ ਲਈ ਦਖਲ ਦੀ ਕੀਤੀ ਮੰਗ

Published on

----------- Advertisement -----------

ਸੰਸਦ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ ਵਿੱਚ ਫਸੇ ਪੰਜਾਬੀਆਂ ਦੀ ਵਾਪਸੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ, “ਮੈਂ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਨੂੰ ਪੱਤਰ ਲਿਖ ਕੇ ਯੂਏਈ ਦੇ ਅਬੂ ਧਾਬੀ ਵਿੱਚ ਫਸੇ ਪੰਜਾਬ ਦੇ ਨੌਜਵਾਨਾਂ ਦੀ ਵਾਪਸੀ ਵਿੱਚ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। “


ਪ੍ਰਾਪਤ ਜਾਣਕਾਰੀ ਅਨੁਸਾਰ ਰੋਜ਼ਗਾਰ ਦੇ ਸਿਲਸਿਲੇ ‘ਚ ਆਬੂਧਾਬੀ ‘ਚ ਇਕ ਪ੍ਰਾਈਵੇਟ ਕੰਪਨੀ ‘ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਘਰ ਪਰਤਣ ਤੋਂ ਅਸਮਰੱਥ ਹੈ। ਇਸ ਸੰਬੰਧੀ ਸਮਾਜ ਸੇਵੀ ਦਿਲਬਾਗ ਸਿੰਘ ਨੇ ਵੀ ਬੀਤੇ ਦਿਨੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...