October 8, 2026, 12:22 am
----------- Advertisement -----------
HomeNewsBreaking News14 ਸ਼ਰਨਾਰਥੀਆਂ ਨੂੰ ਪਹਿਲੀ ਵਾਰ CAA ਤੋਂ ਮਿਲੀ ਭਾਰਤੀ ਨਾਗਰਿਕਤਾ, ਗ੍ਰਹਿ ਮੰਤਰਾਲੇ...

14 ਸ਼ਰਨਾਰਥੀਆਂ ਨੂੰ ਪਹਿਲੀ ਵਾਰ CAA ਤੋਂ ਮਿਲੀ ਭਾਰਤੀ ਨਾਗਰਿਕਤਾ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਸਰਟੀਫਿਕੇਟ

Published on

----------- Advertisement -----------

14 ਸ਼ਰਨਾਰਥੀਆਂ ਨੂੰ ਪਹਿਲੀ ਵਾਰ CAA ਤੋਂ ਮਿਲੀ ਭਾਰਤੀ ਨਾਗਰਿਕਤਾ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਸਰਟੀਫਿਕੇਟ
ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਬੁੱਧਵਾਰ (15 ਮਈ) ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ 14 ਲੋਕਾਂ ਨੂੰ ਸੀਏਏ ਸਰਟੀਫਿਕੇਟ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਕੇਂਦਰ ਸਰਕਾਰ ਨੇ 11 ਮਾਰਚ, 2024 ਨੂੰ ਦੇਸ਼ ਭਰ ਵਿੱਚ CAA ਲਾਗੂ ਕੀਤਾ ਸੀ। CAA ਦੇ ਤਹਿਤ, 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ।

ਦਰਅਸਲ, ਨਾਗਰਿਕਤਾ ਸੋਧ ਬਿੱਲ (CAB) ਨੂੰ 10 ਦਸੰਬਰ 2019 ਨੂੰ ਲੋਕ ਸਭਾ ਅਤੇ ਅਗਲੇ ਦਿਨ ਰਾਜ ਸਭਾ ਦੁਆਰਾ ਪਾਸ ਕੀਤਾ ਗਿਆ ਸੀ। 12 ਦਸੰਬਰ 2019 ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ CAA ਕਾਨੂੰਨ ਬਣ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...