September 12, 2026, 9:26 am
----------- Advertisement -----------
HomeNewsBreaking Newsਬੰਗਲਾਦੇਸ਼ 'ਚ 15-ਮੈਂਬਰ ਅੰਤਰਿਮ ਸਰਕਾਰ ਦਾ ਭਲਕੇ  ਸਹੁੰ ਚੁੱਕ ਸਮਾਗਮ

ਬੰਗਲਾਦੇਸ਼ ‘ਚ 15-ਮੈਂਬਰ ਅੰਤਰਿਮ ਸਰਕਾਰ ਦਾ ਭਲਕੇ  ਸਹੁੰ ਚੁੱਕ ਸਮਾਗਮ

Published on

----------- Advertisement -----------

ਬੰਗਲਾਦੇਸ਼ ‘ਚ ਸਿਆਸੀ ਉਥਲ-ਪੁਥਲ ਦਰਮਿਆਨ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀਰਵਾਰ (8 ਅਗਸਤ) ਸ਼ਾਮ 8:30 ਵਜੇ ਹੋਵੇਗਾ। ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਵੀਂ ਸਰਕਾਰ ਵਿੱਚ 15 ਮੈਂਬਰ ਹੋਣਗੇ।

ਦੱਸ ਦਈਏ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵੀ ਕੱਲ੍ਹ ਪੈਰਿਸ ਤੋਂ ਬੰਗਲਾਦੇਸ਼ ਪਰਤਣਗੇ। ਦੂਜੇ ਪਾਸੇ ‘ਦਿ ਹਿੰਦੂ’ ਨੇ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਹੈ ਕਿ ਲੰਡਨ ‘ਚ ਸ਼ਰਨ ਨਾ ਮਿਲਣ ‘ਤੇ ਸ਼ੇਖ ਹਸੀਨਾ ਯੂਏਈ, ਸਾਊਦੀ ਅਰਬ ਜਾਂ ਫਿਨਲੈਂਡ ਜਾ ਸਕਦੀ ਹੈ।

ਉਥੇ ਹੀ ਹਸੀਨਾ ਦੇ ਬੇਟੇ ਵਾਜੇਦ ਜੋਏ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਿਸੇ ਹੋਰ ਦੇਸ਼ ਤੋਂ ਸ਼ਰਣ ਨਹੀਂ ਮੰਗੀ ਹੈ। ਹਸੀਨਾ ਫਿਲਹਾਲ ਭਾਰਤ ‘ਚ ਹੀ ਰਹੇਗੀ। ਇਸ ਤੋਂ ਪਹਿਲਾਂ ਬੰਗਲਾਦੇਸ਼ ‘ਚ ਹਸੀਨਾ ਦੀ ਪਾਰਟੀ ਅਵਾਮੀ ਲੀਗ ਅਤੇ ਉਸ ਦੇ ਸਹਿਯੋਗੀਆਂ ਨਾਲ ਸਬੰਧਤ ਕਰੀਬ 29 ਨੇਤਾ ਮਾਰੇ ਗਏ ਸਨ।

ਬੰਗਲਾਦੇਸ਼ ਵਿੱਚ ਸੁਰੱਖਿਆ ਕਾਰਨਾਂ ਕਰਕੇ ਭਾਰਤੀ ਦੂਤਘਰ ਦੇ 190 ਕਰਮਚਾਰੀਆਂ ਨੂੰ ਉੱਥੋਂ ਕੱਢ ਲਿਆ ਗਿਆ ਹੈ। ਸ਼ੇਖ ਹਸੀਨਾ ਨੇ ਗੁਆਂਢੀ ਦੇਸ਼ ‘ਚ ਹਿੰਸਾ ਦਰਮਿਆਨ 5 ਅਗਸਤ ਨੂੰ ਬੰਗਲਾਦੇਸ਼ ਛੱਡ ਦਿੱਤਾ ਸੀ। ਉਹ ਫੌਜੀ ਜਹਾਜ਼ ਰਾਹੀਂ ਭਾਰਤ ਆਈ ਸੀ। ਫਿਲਹਾਲ ਉਨ੍ਹਾਂ ਨੂੰ ਸੇਫ ਹਾਊਸ ‘ਚ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...