June 19, 2026, 5:25 pm
----------- Advertisement -----------
HomeNewsLatest Newsਕੇਂਦਰ ਨੇ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਕੀਤੇ ਰੱਦ

ਕੇਂਦਰ ਨੇ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਕੀਤੇ ਰੱਦ

Published on

----------- Advertisement -----------

ਕੇਂਦਰ ਵੱਲੋ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DGCI) ਨੇ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਡੀਜੀਸੀਆਈ ਨੇ 20 ਰਾਜਾਂ ‘ਚ ਕਈ ਫਾਰਮਾ ਕੰਪਨੀਆਂ ਦਾ ਨਿਰੀਖਣ ਕੀਤਾ ਸੀ। ਇਸ ਵਿੱਚ 70 ਕੰਪਨੀਆਂ ਹਿਮਾਚਲ ਪ੍ਰਦੇਸ਼, 45 ਉੱਤਰਾਖੰਡ ਅਤੇ 23 ਮੱਧ ਪ੍ਰਦੇਸ਼ ਦੀਆਂ ਸਨ। ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...