November 3, 2026, 1:26 pm
----------- Advertisement -----------
HomeNewsLatest Newsਹਰਿਆਣਾ 'ਚ 28 ਹਜ਼ਾਰ ਮੋਬਾਈਲ ਨੰਬਰ ਕੀਤੇ ਜਾਣਗੇ BLOCK, ਜਾਣੋ ਵਜ੍ਹਾ

ਹਰਿਆਣਾ ‘ਚ 28 ਹਜ਼ਾਰ ਮੋਬਾਈਲ ਨੰਬਰ ਕੀਤੇ ਜਾਣਗੇ BLOCK, ਜਾਣੋ ਵਜ੍ਹਾ

Published on

----------- Advertisement -----------

ਹਰਿਆਣਾ ਵਿੱਚ ਕਰੀਬ 28 ਹਜ਼ਾਰ ਮੋਬਾਈਲ ਨੰਬਰ ਸ਼ੱਕੀ ਪਾਏ ਗਏ ਹਨ। ਉਨ੍ਹਾਂ ਨੂੰ ਜਲਦੀ ਹੀ ਬਲਾਕ ਕਰ ਦਿੱਤਾ ਜਾਵੇਗਾ। ਸਭ ਤੋਂ ਵੱਧ 9 ਜ਼ਿਲ੍ਹਿਆਂ ਵਿੱਚ ਪਾਏ ਗਏ ਹਨ। ਜਿਸ ‘ਚ ਫਰੀਦਾਬਾਦ ਅਤੇ ਗੁਰੂਗ੍ਰਾਮ ਸਿਖਰ ‘ਤੇ ਹਨ। ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਟਰ ਸੈਂਟਰ (ICCCC) ਨੇ ਇਹ ਨੰਬਰ ਸਾਈਬਰ ਸੇਫ ਪੋਰਟਲ ‘ਤੇ ਅਪਲੋਡ ਕੀਤੇ ਹਨ। ਪੁਲਿਸ ਅਧਿਕਾਰੀਆਂ ਨੂੰ ਲਿਖੇ ਪੱਤਰ ਵਿੱਚ ਦੂਰਸੰਚਾਰ ਵਿਭਾਗ (ਡੀਟੀਓ) ਰਾਹੀਂ ਮੋਬਾਈਲ ਨੰਬਰਾਂ ਨੂੰ ਬਲਾਕ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਜਾਂਦਾ ਹੈ ਕਿ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ‘ਤੇ ਇਨ੍ਹਾਂ ਨੰਬਰਾਂ ਦੀ ਸਾਈਬਰ ਅਪਰਾਧ ਕਰਨ ਲਈ ਦੁਰਵਰਤੋਂ ਹੋਣ ਦੀ ਸੂਚਨਾ ਦਿੱਤੀ ਗਈ ਹੈ।
ਇਨ੍ਹਾਂ ਸ਼ੱਕੀ 27,824 ਮੋਬਾਈਲ ਨੰਬਰਾਂ ਵਿੱਚੋਂ ਗੁਰੂਗ੍ਰਾਮ ਦੇ (7,142) ਸਭ ਤੋਂ ਵੱਧ ਹਨ, ਇਸ ਤੋਂ ਬਾਅਦ ਫਰੀਦਾਬਾਦ (3,896), ਪੰਚਕੂਲਾ (1,420), ਸੋਨੀਪਤ (1,408), ਹਿਸਾਰ (1,228), ਅੰਬਾਲਾ (1,101), ਰੋਹਤਕ (1,045), ਪਾਣੀਪਤ (1430) ਅਤੇ (1,024) ਝੱਜਰ ਸ਼ਾਮਿਲ ਹਨ। ਪੁਲਿਸ ਹੈੱਡਕੁਆਰਟਰ ਵੱਲੋਂ ਇਨ੍ਹਾਂ ਸਾਰਿਆਂ ਜ਼ਿਲਿਆਂ ਦੇ ਐਸਐਸਪੀ, ਡੀਆਈਜੀ, ਏਡੀਜੀਪੀ-ਆਈਜੀ ਦੇ ਨਾਲ-ਨਾਲ ਗੁਰੂਗ੍ਰਾਮ, ਪੰਚਕੂਲਾ ਅਤੇ ਫਰੀਦਾਬਾਦ ਦੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਇਨ੍ਹਾਂ ਨੰਬਰਾਂ ਨੂੰ ਬਲਾਕ ਕਰਨ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ...

ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ ਮਿਲਣ ਨਾ ਆਉਣ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ...

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...