July 22, 2026, 12:44 pm
----------- Advertisement -----------
HomeNewsBreaking Newsਸਿੱਕਮ 'ਚ ਸੜਕ ਹਾਦਸੇ ਵਿੱਚ ਫੌਜ ਦੇ 4 ਜਵਾਨਾਂ ਦੀ ਮੌਤ

ਸਿੱਕਮ ‘ਚ ਸੜਕ ਹਾਦਸੇ ਵਿੱਚ ਫੌਜ ਦੇ 4 ਜਵਾਨਾਂ ਦੀ ਮੌਤ

Published on

----------- Advertisement -----------

ਸਿੱਕਮ ਵਿੱਚ ਵੀਰਵਾਰ (5 ਸਤੰਬਰ) ਨੂੰ ਇੱਕ ਸੜਕ ਹਾਦਸੇ ਵਿੱਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਪੱਛਮੀ ਬੰਗਾਲ ਦੇ ਪੇਡੋਂਗ ਤੋਂ ਸਿੱਕਮ ਦੇ ਜੁਲੁਕ ਜਾ ਰਹੇ ਸਨ। ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਸਿਪਾਹੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਦੱਸ ਦਈਏ ਮਰਨ ਵਾਲਿਆਂ ਵਿੱਚ ਮੱਧ ਪ੍ਰਦੇਸ਼ ਦੇ ਕਾਂਸਟੇਬਲ ਪ੍ਰਦੀਪ ਪਟੇਲ, ਇੰਫਾਲ ਦੇ ਸੀਐਫਐਨ ਡਬਲਯੂ ਪੀਟਰ, ਹਰਿਆਣਾ ਦੇ ਨਾਇਕ ਗੁਰਸੇਵ ਸਿੰਘ ਅਤੇ ਤਾਮਿਲਨਾਡੂ ਦੇ ਸੂਬੇਦਾਰ ਕੇ ਥੰਗਾਪਾਂਡੀ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਫੌਜ ਦੇ ਹਵਾਲੇ ਕਰ ਦਿੱਤਾ ਗਿਆ ਹੈ।

27 ਅਗਸਤ ਨੂੰ ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿੱਚ ਫੌਜ ਦਾ ਇੱਕ ਟਰੱਕ ਖਾਈ ਵਿੱਚ ਡਿੱਗਿਆ, 3 ਜਵਾਨਾਂ ਦੀ ਮੌਤ ਹੋ ਗਈ। ਇਸ ‘ਚ ਫੌਜ ਦੇ 3 ਜਵਾਨ ਸ਼ਹੀਦ ਹੋ ਗਏ ਅਤੇ 4 ਲੋਕ ਜ਼ਖਮੀ ਹੋ ਗਏ। ਮ੍ਰਿਤਕ ਜਵਾਨਾਂ ਦੀ ਪਛਾਣ ਹੌਲਦਾਰ ਨਛੱਤਰ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ਗ੍ਰੇਨੇਡੀਅਰ ਆਸ਼ੀਸ਼ ਵਜੋਂ ਹੋਈ ਹੈ। ਫੌਜ ਦੀ ਪੂਰਬੀ ਕਮਾਂਡ ਨੇ ਜਵਾਨਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...