May 8, 2026, 8:27 pm
----------- Advertisement -----------
HomeNewsBreaking Newsਝਾਰਖੰਡ 'ਚ ਹਾਵੜਾ-ਮੁੰਬਈ ਐਕਸਪ੍ਰੈਸ ਦੀਆਂ 5 ਬੋਗੀਆਂ ਪਟੜੀ ਤੋਂ ਉਤਰੀਆਂ, ਡੱਬੇ ਦੂਜੇ...

ਝਾਰਖੰਡ ‘ਚ ਹਾਵੜਾ-ਮੁੰਬਈ ਐਕਸਪ੍ਰੈਸ ਦੀਆਂ 5 ਬੋਗੀਆਂ ਪਟੜੀ ਤੋਂ ਉਤਰੀਆਂ, ਡੱਬੇ ਦੂਜੇ ਟ੍ਰੈਕ ‘ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾਏ, 12 ਤੋਂ ਵੱਧ ਜ਼ਖਮੀ

Published on

----------- Advertisement -----------

ਝਾਰਖੰਡ, 30 ਜੁਲਾਈ 2024 – ਝਾਰਖੰਡ ਦੇ ਜਮਸ਼ੇਦਪੁਰ ਵਿੱਚ ਮੰਗਲਵਾਰ ਤੜਕੇ 3.43 ਵਜੇ ਮੁੰਬਈ-ਹਾਵੜਾ ਐਕਸਪ੍ਰੈਸ ਦੀਆਂ ਪੰਜ ਡੱਬੀਆਂ ਪਟੜੀ ਤੋਂ ਉਤਰ ਗਈਆਂ। ਪਟੜੀ ਤੋਂ ਉਤਰੇ ਡੱਬੇ ਨਾਲ ਵਾਲੀ ਪਟੜੀ ‘ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ। ਹਾਦਸੇ ‘ਚ 2 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਪਰ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ 12 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਇਹ ਹਾਦਸਾ ਰਾਜਖਰਸਵਾਨ ਅਤੇ ਬਡਬੰਬੋ ਵਿਚਕਾਰ ਵਾਪਰਿਆ। ਜ਼ਖਮੀਆਂ ਨੂੰ ਚੱਕਰਧਰਪੁਰ ਦੇ ਰੇਲਵੇ ਹਸਪਤਾਲ ਲਿਆਂਦਾ ਜਾ ਰਿਹਾ ਹੈ। ਰੇਲਵੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਚੱਕਰਧਰਪੁਰ ਰੇਲਵੇ ਡਿਵੀਜ਼ਨ ਦੇ ਸੀਨੀਅਰ ਡੀਸੀਐਮ ਆਦਿਤਿਆ ਕੁਮਾਰ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਾਹਤ ਰੇਲ ਗੱਡੀ ਅਤੇ ਸਾਰੀਆਂ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਰਾਹਤ ਕਾਰਜ ਅਜੇ ਵੀ ਜਾਰੀ ਹੈ।

ਰੇਲਵੇ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ
ਟਾਟਾਨਗਰ – 06572290324
ਚੱਕਰਧਰਪੁਰ- 06587 238072
ਰੁੜਕੇਲਾ- 06612501072, 06612500244
ਹਾਵੜਾ- 9433357920, 03326382217

----------- Advertisement -----------

ਸਬੰਧਿਤ ਹੋਰ ਖ਼ਬਰਾਂ

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...

ਕਮਲ ਕੌਰ ਭਾਬੀ ਦੇ ਕਤਲ ਕੇਸ ‘ਚ 5ਵੇਂ ਮੁਲਜ਼ਮ ਦੀ ਹੋਈ ਪਛਾਣ, ਮਹਿਰੋਂ ਦੀ ਫਰਾਰ ਹੋਣ ‘ਚ ਕੀਤੀ ਸੀ ਮਦਦ

ਮਸ਼ਹੂਰ ਇਨਫਲੂਏਂਸਰ ਕੰਚਨ ਕੁਮਾਰੀ ਉਰਫ਼ “ਕਮਲ ਕੌਰ ਭਾਬੀ” ਦੇ ਕਤਲ ਦੀ ਪੁਲਿਸ ਜਾਂਚ ਦੌਰਾਨ...