September 10, 2026, 8:47 pm
----------- Advertisement -----------
HomeNewsLatest Newsਭਾਰਤ 'ਚ ਬਣੀ ਖੰਘ ਦੀ ਦਵਾਈ ਪੀਣ ਨਾਲ ਗਾਂਬੀਆ 'ਚ 66 ਬੱਚਿਆਂ...

ਭਾਰਤ ‘ਚ ਬਣੀ ਖੰਘ ਦੀ ਦਵਾਈ ਪੀਣ ਨਾਲ ਗਾਂਬੀਆ ‘ਚ 66 ਬੱਚਿਆਂ ਦੀ ਮੌਤ! ਵਿਸ਼ਵ ਸਿਹਤ ਸੰਗਠਨ ਵੱਲੋਂ ਅਲਰਟ ਜਾਰੀ

Published on

----------- Advertisement -----------

ਇੱਕ ਭਾਰਤੀ ਦਵਾਈ ਕੰਪਨੀ ਦੁਆਰਾ ਤਿਆਰ ਕੀਤਾ ਗਿਆ ਖਾਂਸੀ ਸੀਰਪ ਪੀਣ ਨਾਲ ਪੱਛਮੀ ਅਫ਼ਰੀਕੀ ਦੇਸ਼ ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਦਾਅਵਾ ਕਰਨ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ (WHO) ਨੇ ਇਨ੍ਹਾਂ ਖਾਂਸੀ ਸੀਰਪ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਥੇ ਦੱਸ ਦੇਈਏ ਕਿ ਦਿੱਲੀ ਸਥਿਤ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਵਿਸ਼ਵ ਸਿਹਤ ਸੰਗਠਨ (WHO) ਨੇ ਬੁੱਧਵਾਰ ਨੂੰ ਭਾਰਤ ਦੀ ਫਾਰਮਾਸਿਊਟੀਕਲ ਕੰਪਨੀ ਦੁਆਰਾ ਬਣਾਏ ਗਏ 4 ਕਫ-ਸੀਰਪ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। WHO ਨੇ ਕਿਹਾ ਕਿ ਇਹ ਉਤਪਾਦ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ। ਉਹ ਸੁਰੱਖਿਅਤ ਨਹੀਂ ਹਨ, ਖਾਸ ਕਰਕੇ ਬੱਚਿਆਂ ਵਿੱਚ, ਇਹਨਾਂ ਦੀ ਵਰਤੋਂ ਤੋਂ ਗੰਭੀਰ ਸਮੱਸਿਆਵਾਂ ਜਾਂ ਮੌਤ ਦਾ ਖਤਰਾ ਹੈ।
ਡਬਲਯੂਐਚਓ ਨੇ ਕਿਹਾ ਕਿ ਗਾਂਬੀਆ ਵਿੱਚ 66 ਬੱਚਿਆਂ ਦੀ ਕਿਡਨੀ ਖਰਾਬ ਹੋਣ ਕਾਰਨ ਮੌਤ ਹੋ ਗਈ ਹੈ। ਸੰਭਵ ਹੈ ਕਿ ਇਨ੍ਹਾਂ ਦਵਾਈਆਂ ਦੀ ਵਰਤੋਂ ਕਾਰਨ ਬੱਚਿਆਂ ਦੀ ਮੌਤ ਹੋਈ ਹੋਵੇ। ਇਹ ਉਤਪਾਦ ਵਰਤਮਾਨ ਵਿੱਚ ਸਿਰਫ ਗੈਂਬੀਆ ਵਿੱਚ ਮਿਲੇ ਹਨ। ਡਬਲਯੂਐਚਓ ਨੇ ਸਾਰੇ ਦੇਸ਼ਾਂ ਨੂੰ ਇਨ੍ਹਾਂ ਦਵਾਈਆਂ ਨੂੰ ਬਾਜ਼ਾਰ ਤੋਂ ਹਟਾਉਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਖੁਦ ਇਨ੍ਹਾਂ ਦੇਸ਼ਾਂ ਅਤੇ ਸਬੰਧਤ ਖੇਤਰ ਦੀ ਸਪਲਾਈ ਚੇਨ ‘ਤੇ ਨਜ਼ਰ ਰੱਖਣ ਦੀ ਗੱਲ ਕਹੀ ਹੈ। WHO ਦੀ ਚੇਤਾਵਨੀ ਤੋਂ ਬਾਅਦ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਤੁਰੰਤ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...