June 16, 2026, 6:26 pm
----------- Advertisement -----------
HomeNewsLatest News19 ਜੁਲਾਈ ਨੂੰ ਕੁਰੂਕਸ਼ੇਤਰ ਵਿਖੇ ਮਨਾਇਆ ਜਾਵੇਗਾ 73ਵਾਂ ਵਣ ਮਹਾਉਤਸਵ, ਦੋ ਕਰੋੜ...

19 ਜੁਲਾਈ ਨੂੰ ਕੁਰੂਕਸ਼ੇਤਰ ਵਿਖੇ ਮਨਾਇਆ ਜਾਵੇਗਾ 73ਵਾਂ ਵਣ ਮਹਾਉਤਸਵ, ਦੋ ਕਰੋੜ ਬੂਟੇ ਲਗਾਉਣ ਦਾ ਟੀਚਾ

Published on

----------- Advertisement -----------

ਹਰਿਆਣਾ ਦੇ ਕੁਰੂਕਸ਼ੇਤਰ ‘ਚ 73ਵਾਂ ਵਣ ਮਹਾਉਤਸਵ 19 ਜੁਲਾਈ ਨੂੰ ਸਰਸਵਤੀ ਵਣ, ਕੁਰੂਕਸ਼ੇਤਰ ਵਿਖੇ ਮਨਾਇਆ ਜਾਵੇਗਾ। ਇਸ ਦੀ ਅਗਵਾਈ ਜੰਗਲਾਤ ਮੰਤਰੀ ਕੰਵਰ ਪਾਲ ਕਰਨਗੇ। ਇਸ ਪ੍ਰੋਗਰਾਮ ਵਿੱਚ ਖੇਡ ਮੰਤਰੀ ਸੰਦੀਪ ਸਿੰਘ ਅਤੇ ਹੋਰ ਮਹਿਮਾਨ ਵੀ ਸ਼ਿਰਕਤ ਕਰਨਗੇ। ਜੰਗਲਾਤ ਵਿਭਾਗ ਨੇ ਇਸ ਵਾਰ ਦੋ ਕਰੋੜ ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ। ਇਨ੍ਹਾਂ ਵਿੱਚੋਂ 30 ਲੱਖ ਬੂਟੇ ਹਰਿਆਣਾ ਦੇ ਲੋਕਾਂ ਨੂੰ ਮੁਫ਼ਤ ਵੰਡੇ ਜਾਣਗੇ।
ਜੰਗਲਾਤ ਮੰਤਰੀ ਕੰਵਰ ਪਾਲ ਨੇ ਦੱਸਿਆ ਕਿ ਦੋ ਕਰੋੜ ਬੂਟਿਆਂ ਵਿੱਚੋਂ 40 ਲੱਖ ਬੂਟੇ ਐਗਰੋ-ਫੋਰੈਸਟਰੀ ਤਹਿਤ, 29 ਲੱਖ ਬੂਟੇ ਜਲ ਸ਼ਕਤੀ ਅਭਿਆਨ ਤਹਿਤ, 19 ਲੱਖ ਬੂਟੇ ਪੌਧਿਗਿਰੀ ਸਕੀਮ ਤਹਿਤ ਲਗਾਏ ਜਾਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਲੋਕਾਂ ਨੂੰ 30 ਲੱਖ ਬੂਟੇ ਵੀ ਮੁਫਤ ਦਿੱਤੇ ਜਾਣਗੇ। ਬਾਕੀ ਰਹਿੰਦੇ 82 ਲੱਖ ਬੂਟੇ ਹੋਰ ਸਕੀਮਾਂ ਤਹਿਤ ਸੂਬੇ ਭਰ ਵਿੱਚ ਲਗਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...