May 26, 2026, 11:27 am
----------- Advertisement -----------
HomeNewsBreaking Newsਏਅਰ ਇੰਡੀਆ ਐਕਸਪ੍ਰੈਸ ਦੀਆਂ 78 ਉਡਾਣਾਂ ਰੱਦ, ਸੀਨੀਅਰ ਕਰੂ ਮੈਂਬਰ ਅਚਾਨਕ 'ਸਿੱਕ...

ਏਅਰ ਇੰਡੀਆ ਐਕਸਪ੍ਰੈਸ ਦੀਆਂ 78 ਉਡਾਣਾਂ ਰੱਦ, ਸੀਨੀਅਰ ਕਰੂ ਮੈਂਬਰ ਅਚਾਨਕ ‘ਸਿੱਕ ਲੀਵ’ ‘ਤੇ ਗਏ

Published on

----------- Advertisement -----------

ਨਵੀਂ ਦਿੱਲੀ, 8 ਮਈ 2024 – ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਏਅਰਲਾਈਨਜ਼ ਨੂੰ ਆਪਣੀਆਂ 78 ਉਡਾਣਾਂ ਰੱਦ ਕਰਨੀਆਂ ਪਈਆਂ ਹਨ। ਦਰਅਸਲ, ਏਅਰਲਾਈਨਜ਼ ਦੇ ਕਰੂ ਮੈਂਬਰ ਸਮੂਹਿਕ ਤੌਰ ‘ਤੇ ਬੀਮਾਰੀ ਦੀ ਛੁੱਟੀ (ਸਿੱਕ ਲੀਵ)’ਤੇ ਚਲੇ ਗਏ ਹਨ, ਜਿਸ ਕਾਰਨ ਕੰਪਨੀ ਨੂੰ ਇਹ ਕਦਮ ਚੁੱਕਣਾ ਪਿਆ ਹੈ। ਖਬਰ ਹੈ ਕਿ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦਾ ਰਲੇਵਾਂ ਹੋਣ ਜਾ ਰਿਹਾ ਹੈ। ਜਿਸ ਦਾ ਮੁਲਾਜ਼ਮ ਵਿਰੋਧ ਕਰ ਰਹੇ ਹਨ। ਅਸਲ ‘ਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਏਅਰਲਾਈਨਾਂ ਦੇ ਪਾਇਲਟ ਅਤੇ ਕੈਬਿਨ ਕਰੂ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਨੌਕਰੀਆਂ ਖ਼ਤਰੇ ਵਿੱਚ ਹਨ।

ਮੰਗਲਵਾਰ ਰਾਤ ਤੋਂ ਹੀ ਇਸ ਵਿਰੋਧ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਏਅਰਲਾਈਨਜ਼ ਨੂੰ 78 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਉਡਾਣਾਂ ਮੱਧ ਪੂਰਬ ਅਤੇ ਖਾੜੀ ਦੇਸ਼ਾਂ ਲਈ ਹਨ।

ਏਅਰ ਇੰਡੀਆ ਐਕਸਪ੍ਰੈਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਸਾਡੇ ਸੀਨੀਅਰ ਕੈਬਿਨ ਕਰੂ ਦੇ ਇੱਕ ਹਿੱਸੇ ਨੇ ਬੀਤੀ ਰਾਤ ਨੂੰ ਬਿਮਾਰੀ ਦੀ ਰਿਪੋਰਟ ਕੀਤੀ ਹੈ, ਜਿਸ ਕਾਰਨ ਫਲਾਈਟ ਵਿੱਚ ਦੇਰੀ ਹੋਈ ਹੈ ਅਤੇ ਕਈ ਰੱਦ ਹੋ ਗਈਆਂ ਹਨ। ਅਸੀਂ ਇਨ੍ਹਾਂ ਘਟਨਾਵਾਂ ਦੇ ਪਿੱਛੇ ਕਾਰਨਾਂ ਨੂੰ ਸਮਝਣ ਲਈ ਰੂਮ ਦੇ ਮੈਂਬਰਾਂ ਨਾਲ ਗੱਲ ਕਰ ਰਹੇ ਹਾਂ। ਸਾਡੀਆਂ ਟੀਮਾਂ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...