August 13, 2026, 8:41 pm
----------- Advertisement -----------
HomeNewsCoronavirusਵਿਦੇਸ਼ ਤੋਂ ਭਾਰਤ ਪਰਤੇ 8 ਯਾਤਰੀ ਕੋਰੋਨਾ ਪਾਜ਼ੀਟਿਵ

ਵਿਦੇਸ਼ ਤੋਂ ਭਾਰਤ ਪਰਤੇ 8 ਯਾਤਰੀ ਕੋਰੋਨਾ ਪਾਜ਼ੀਟਿਵ

Published on

----------- Advertisement -----------

ਭਾਰਤ ਆਏ 8 ਵਿਦੇਸ਼ੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਬਿਹਾਰ ਦੇ ਗਯਾ ਹਵਾਈ ਅੱਡੇ ‘ਤੇ ਬੈਂਕਾਕ ਦੇ 3 ਅਤੇ ਮਿਆਂਮਾਰ ਦੇ 1 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਦਿੱਲੀ ਹਵਾਈ ਅੱਡੇ ‘ਤੇ ਮਿਆਂਮਾਰ ਦੇ 4 ਵਿਦੇਸ਼ੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਾਰਿਆਂ ਦੇ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ ਹਨ।
ਦੱਸ ਦਈਏ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,428 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...