October 17, 2026, 11:50 am
----------- Advertisement -----------
HomeNewsNational-Internationalਪਾਕਿਸਤਾਨ 'ਚ ਰਾਕੇਟ ਲਾਂਚਰ ਦਾ ਗੋਲਾ ਫਟਣ ਨਾਲ ਇਕ ਪਰਿਵਾਰ ਦੇ 8...

ਪਾਕਿਸਤਾਨ ‘ਚ ਰਾਕੇਟ ਲਾਂਚਰ ਦਾ ਗੋਲਾ ਫਟਣ ਨਾਲ ਇਕ ਪਰਿਵਾਰ ਦੇ 8 ਲੋਕਾਂ ਦੀ ਹੋਈ ਮੌ.ਤ

Published on

----------- Advertisement -----------

ਪਾਕਿਸਤਾਨ ਦੇ ਸਿੰਧ ਸੂਬੇ ‘ਚ ਬੁੱਧਵਾਰ ਨੂੰ ਇਕ ਘਰ ‘ਚ ਰਾਕੇਟ ਲਾਂਚਰ ਦਾ ਗੋਲਾ ਫਟਣ ਨਾਲ ਇਕ ਪਰਿਵਾਰ ਦੇ ਚਾਰ ਬੱਚਿਆਂ ਸਣੇ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ।

 ਕਸ਼ਮੋਰ-ਕੰਧਕੋਟ ਦੇ ਸੀਨੀਅਰ ਪੁਲਿਸ ਕਪਤਾਨ  ਰੋਹਿਲ ਖੋਸਾ ਨੇ ਦੱਸਿਆ ਕਿ ਬੱਚੇ ਖੇਤ ਵਿੱਚ ਖੇਡ ਰਹੇ ਸਨ ਜਦੋਂ ਉਨ੍ਹਾਂ ਨੂੰ ਇੱਕ ਰਾਕੇਟ ਦਾ ਗੋਲਾ ਮਿਲਿਆ, ਜਿਸ ਨੂੰ ਉਹ ਖਿਡੌਣੇ ਵਜੋਂ ਘਰ ਲੈ ਗਏ। ਜਦੋਂ ਇਹ ਫਟ ਗਿਆ ਤਾਂ ਇਸ ਧਮਾਕੇ ਵਿੱਚ ਚਾਰ ਬੱਚਿਆਂ, ਦੋ ਔਰਤਾਂ ਅਤੇ ਪਰਿਵਾਰ ਦੇ ਇੱਕ ਆਦਮੀ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਹੈ।

ਐਸਐਸਪੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ।  

ਕਿਹਾ ਜਾ ਰਿਹਾ ਹੈ ਸਿੰਧ ਦੇ ਮੁੱਖ ਮੰਤਰੀ ਜਸਟਿਸ ਮਕਬੂਲ ਬਾਕਰ ਨੇ ਸੂਬਾਈ ਇੰਸਪੈਕਟਰ ਜਨਰਲ ਤੋਂ ਮਾਮਲੇ ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਦੱਸਿਆ ਜਾਵੇ ਕਿ ਇੱਕ ਰਾਕੇਟ ਲਾਂਚਰ ਸੂਬੇ ਦੇ ਕਸ਼ਮੀਰ ਜ਼ਿਲ੍ਹੇ ਦੀ ਕੰਧਕੋਟ ਤਹਿਸੀਲ ਦੇ ਪਿੰਡ ਜੰਗੀ ਸਬਜਵਾਈ ਗੋਠ ਵਿੱਚ ਕਿਵੇਂ ਪਹੁੰਚਿਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...