September 21, 2026, 12:45 am
----------- Advertisement -----------
HomeNewsLatest Newsਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ 'ਚ ਇਕੋ ਪਰਿਵਾਰ ਦੇ 9 ਮੈਂਬਰਾਂ ਦੀਆਂ ਘਰ...

ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ‘ਚ ਇਕੋ ਪਰਿਵਾਰ ਦੇ 9 ਮੈਂਬਰਾਂ ਦੀਆਂ ਘਰ ‘ਚੋ ਮਿਲੀਆਂ ਲਾਸ਼ਾਂ

Published on

----------- Advertisement -----------

ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ‘ਚ ਸੋਮਵਾਰ ਨੂੰ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਹੀ ਪਰਿਵਾਰ ਦੇ 9 ਮੈਂਬਰ ਆਪਣੇ ਹੀ ਘਰ ਵਿੱਚ ਮ੍ਰਿਤਕ ਪਾਏ ਗਏ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਐਸਪੀ ਸਾਂਗਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।
ਇਸ ਸਬੰਧੀ ਜ਼ਿਲ੍ਹੇ ਦੇ ਐਸਪੀ ਦੀਕਸ਼ਿਤ ਗੇਦਾਮ ਨੇ ਦੱਸਿਆ ਕਿ ਕਿ ਇਥੇ ਸਾਨੂੰ ਇੱਕ ਘਰ ਵਿੱਚੋਂ ਨੌਂ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਤਿੰਨ ਲਾਸ਼ਾਂ ਇਕ ਥਾਂ ਤੇ ਬਾਕੀ ਛੇ ਘਰ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੀਆਂ। ਖੁਦਕੁਸ਼ੀ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਪਰ ਅਸੀਂ ਇਸ ਦੀ ਹੋਰ ਪਹਿਲੂਆਂ ਤੋਂ ਵੀ ਜਾਂਚ ਕਰ ਰਹੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਫਿਲਹਾਲ ਪੁਲਸ ਮੌਕੇ ‘ਤੇ ਪਹੁੰਚੀ ਹੋਈ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...