September 15, 2026, 12:19 pm
----------- Advertisement -----------
HomeNewsLatest Newsਅਮਰੀਕਾ 'ਚ ਗੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਦੇ ਫੜੇ ਗਏ 97000 ਭਾਰਤੀ :...

ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਦੇ ਫੜੇ ਗਏ 97000 ਭਾਰਤੀ : ਅਮਰੀਕੀ ਰਿਪੋਰਟ

Published on

----------- Advertisement -----------

ਇਕ ਅਮਰੀਕੀ ਰਿਪੋਰਟ ਮੁਤਾਬਕ ਇਕ ਸਾਲ ਦੇ ਅੰਦਰ ਲਗਭਗ ਇਕ ਲੱਖ ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਯੂਐਸ ਡਿਪਾਰਟਮੈਂਟ ਆਫ਼ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹੋਏ ਰਿਕਾਰਡ 96,917 ਭਾਰਤੀ ਫੜੇ ਗਏ ਸਨ। ਜਾਣਕਾਰੀ ਮੁਤਾਬਕ ਤਿੰਨ ਸਾਲ ਪਹਿਲਾਂ ਦੇ ਅੰਕੜਿਆਂ ‘ਚ ਪੰਜ ਗੁਣਾ ਵਾਧਾ ਹੋਇਆ ਹੈ, ਜੋ 2019-20 ‘ਚ 19,883 ਸੀ।
ਰਿਪੋਰਟ ਮੁਤਾਬਿਕ 41,770 ਭਾਰਤੀਆਂ ਨੇ ਮੈਕਸੀਕਨ ਸਰਹੱਦ ਤੋਂ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਕਾਰਨ ਕਈ ਭਾਰਤੀ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੇ ਬਾਵਜੂਦ ਇਸ ਸੰਖਿਆ ਵਿੱਚ ਵੱਡਾ ਉਛਾਲ ਦਰਜ ਕੀਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਭਾਰਤੀਆ ਨੇ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵੇਸ਼ ਲਈ ਖਤਰਨਾਕ ਰਸਤੇ ਚੁਣੇ।
ਇਸ ਦੇ ਨਾਲ ਹੀ 96,917 ਭਾਰਤੀਆਂ ਵਿੱਚੋਂ 30 ਹਜ਼ਾਰ ਤੋਂ ਵੱਧ ਭਾਰਤੀ ਕੈਨੇਡਾ ਦੀ ਸਰਹੱਦ ਤੋਂ ਦਾਖ਼ਲ ਹੁੰਦੇ ਫੜੇ ਗਏ। ਇਸ ਤੋਂ ਇਲਾਵਾ ਮੈਕਸੀਕਨ ਸਰਹੱਦ ਤੋਂ ਆਉਣ ਵਾਲੇ 41,770 ਭਾਰਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਬਾਕੀਆਂ ਨੂੰ ਅਮਰੀਕਾ ਵਿਚ ਦਾਖਲ ਹੋਣ ਤੋਂ ਬਾਅਦ ਫੜ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...