September 6, 2026, 6:39 pm
----------- Advertisement -----------
HomeNewsBreaking News 'ਆਪ' ਨੇ ਦਿੱਲੀ 'ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ,...

 ‘ਆਪ’ ਨੇ ਦਿੱਲੀ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਕੁਰੂਕਸ਼ੇਤਰ ਤੋਂ ਚੋਣ ਲੜਨਗੇ ਸੁਸ਼ੀਲ ਗੁਪਤਾ

Published on

----------- Advertisement -----------

ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ।

 ਇਸਤੋਂ ਇਲਾਵਾ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਹਰਿਆਣਾ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।  

 ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੀਏਸੀ (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਦੀ ਮੀਟਿੰਗ ਹੋਈ ਸੀ । ਇਸ ਮੀਟਿੰਗ ਵਿੱਚ ਇਮਰਾਨ ਹੁਸੈਨ, ਦੁਰਗੇਸ਼ ਪਾਠਕ, ਪੰਕਜ ਗੁਪਤਾ, ਗੋਪਾਲ ਰਾਏ, ਰਾਖੀ ਬਿਡਲਾਨ ਅਤੇ ਆਤਿਸ਼ੀ ਨੇ ਸ਼ਿਰਕਤ ਕੀਤੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...