September 5, 2026, 9:58 pm
----------- Advertisement -----------
HomeNewsLatest Newsਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ...

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਹਿਮਾਚਲ ਦੀ ਜਨਤਾ ਨੂੰ ਦੇਣਗੇ ਦੂਜੀ ਗਾਰੰਟੀ

Published on

----------- Advertisement -----------

ਆਮ ਆਦਮੀ ਪਾਰਟੀ ਅੱਜ ਹਿਮਾਚਲ ਦੇ ਲੋਕਾਂ ਲਈ ਦੂਜੀ ਗਾਰੰਟੀ ਦਾ ਐਲਾਨ ਕਰੇਗੀ। ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਿਮਾਚਲ ਪ੍ਰਦੇਸ਼ ਦੇ ਊਨਾ ਦਾ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਊਨਾ ਵਿੱਚ ਦੂਜੀ ਗਾਰੰਟੀ ਦੇਣਗੇ। ਪਾਰਟੀ ਦੇ ਬੁਲਾਰੇ ਪੰਕਜ ਪੰਡਿਤ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦੂਜੀ ਗਾਰੰਟੀ ਦੇਣ ਨਾਲ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਆਮ ਆਦਮੀ ਪਾਰਟੀ ਮੈਨੀਫੈਸਟੋ ਵਿੱਚ ਵਿਸ਼ਵਾਸ ਨਹੀਂ ਰੱਖਦੀ, ਲੋਕਾਂ ਨੂੰ ਕੰਮ ਕਰਨ ਦੀ ਗਰੰਟੀ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਿਮਾਚਲ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਵਾਲੀ ਨਹੀਂ ਹੈ। ਚੋਣਾਂ ਸਮੇਂ ਦਿੱਲੀ ਦੇ ਲੋਕਾਂ ਨੂੰ ਜੋ ਗਰੰਟੀ ਦਿੱਤੀ ਗਈ ਸੀ, ਉਹ ਸਮੇਂ ਸਿਰ ਪੂਰੀ ਹੋਈ। ਉਨ੍ਹਾਂ ਭਾਜਪਾ ਨੂੰ ਵਿਕਾਸ ਦੇ ਨਾਂ ‘ਤੇ ਵੋਟਾਂ ਮੰਗ ਕੇ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਵਿਵਸਥਾ ਦਾ ਬੁਰਾ ਹਾਲ ਹੈ। ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਮੁੱਦੇ ‘ਤੇ ਚੋਣਾਂ ਲੜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...