October 7, 2026, 1:30 am
----------- Advertisement -----------
HomeNewsLatest Newsਝਾਰਖੰਡ 'ਚ Acid ਅਟੈਕ, ਦੁਕਾਨਦਾਰ ਨੇ ਉਧਾਰ ਦੇਣ ਤੋਂ ਕੀਤਾ ਇਨਕਾਰ ਤਾਂ...

ਝਾਰਖੰਡ ‘ਚ Acid ਅਟੈਕ, ਦੁਕਾਨਦਾਰ ਨੇ ਉਧਾਰ ਦੇਣ ਤੋਂ ਕੀਤਾ ਇਨਕਾਰ ਤਾਂ ਵਿਅਕਤੀ ਨੇ ਸੁੱਟਿਆ ਤੇਜ਼ਾਬ

Published on

----------- Advertisement -----------

ਝਾਰਖੰਡ ਦੇ ਦੁਮਕਾ ਤੋਂ ਸ਼ੁੱਕਰਵਾਰ ਨੂੰ ਤੇਜ਼ਾਬ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਜ਼ਿਲ੍ਹੇ ਦੇ ਜਰਮੁੰਡੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਹਰੀਪੁਰ ਦੀ ਹੈ, ਜਿੱਥੇ ਇੱਕ ਵਿਅਕਤੀ ਨੇ ਦੁਕਾਨ ਅੰਦਰ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ 7 ਲੋਕ ਜ਼ਖ਼ਮੀ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਦੋਸ਼ੀ ਦੁਕਾਨ ਮਾਲਕ ਕੋਲ ਉਧਾਰ ‘ਤੇ ਖਾਣਾ ਮੰਗਣ ਗਿਆ ਸੀ ਪਰ ਦੁਕਾਨਦਾਰ ਨੇ ਇਨਕਾਰ ਕਰ ਦਿੱਤਾ।
ਪੁਲਸ ਨੇ ਦੱਸਿਆ ਕਿ ਜਦੋਂ ਦੁਕਾਨ ਮਾਲਕ ਨੇ ਉਸ ਨੂੰ ਉਧਾਰ ‘ਤੇ ਖਾਣਾ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਵਾਪਿਸ ਚਲਾ ਗਿਆ ਪਰ ਕੁਝ ਦੇਰ ਬਾਅਦ ਤੇਜ਼ਾਬ ਲੈ ਕੇ ਵਾਪਸ ਆ ਗਿਆ। ਮੁਲਜ਼ਮ ਨੇ ਦੁਕਾਨ ਦੇ ਅੰਦਰ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਸੱਤ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਦੁਕਾਨ ਮਾਲਕ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...