June 12, 2026, 11:01 am
----------- Advertisement -----------
HomeNewsBreaking Newsਡਰੱਗਜ਼ ਮਾਮਲੇ 'ਚ ਅਦਾਕਾਰਾ ਰਕੁਲ ਪ੍ਰੀਤ ਦਾ ਭਰਾ ਗ੍ਰਿਫ਼ਤਾਰ

ਡਰੱਗਜ਼ ਮਾਮਲੇ ‘ਚ ਅਦਾਕਾਰਾ ਰਕੁਲ ਪ੍ਰੀਤ ਦਾ ਭਰਾ ਗ੍ਰਿਫ਼ਤਾਰ

Published on

----------- Advertisement -----------

ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਭਰਾ ਅਮਨ ਪ੍ਰੀਤ ਸਿੰਘ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਅਮਨ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਨਾਈਜੀਰੀਆ ਦਾ ਇੱਕ ਪੁਰਸ਼ ਅਤੇ ਇੱਕ ਔਰਤ ਵੀ ਸ਼ਾਮਲ ਹੈ। ਤੇਲੰਗਾਨਾ ਐਂਟੀ ਨਾਰਕੋਟਿਕਸ ਵਿਭਾਗ ਨੇ ਉਨ੍ਹਾਂ ਕੋਲੋਂ 199 ਕਿਲੋ ਕੋਕੀਨ ਜ਼ਬਤ ਕੀਤੀ ਜੋ ਹੈਦਰਾਬਾਦ ਵਿੱਚ ਵਿਕਰੀ ਲਈ ਲਿਆਂਦੀ ਗਈ ਸੀ।
ਜਾਣਕਾਰੀ ਮੁਤਾਬਕ ਇਨ੍ਹਾਂ ਸਾਰਿਆਂ ਦੇ ਟੈਸਟ ਪਾਜ਼ੇਟਿਵ ਪਾਏ ਗਏ ਹਨ। ਮੈਡੀਕਲ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਪਾਸਪੋਰਟ, 10 ਮੋਬਾਈਲ ਫੋਨ ਅਤੇ 2 ਦੋ ਪਹੀਆ ਵਾਹਨ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ‘ਚ ਅਮਨ ਪ੍ਰੀਤ ਸਿੰਘ ਸਮੇਤ ਕੁੱਲ 13 ਲੋਕਾਂ ਦੇ ਨਾਂ ਸ਼ਾਮਲ ਕੀਤੇ ਹਨ। ਪੁਲੀਸ ਅਨੁਸਾਰ ਇਸ ਮਾਮਲੇ ਵਿੱਚ ਅਮਨਪ੍ਰੀਤ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੀ ਪਛਾਣ ਅਨਿਕੇਤ ਰੈਡੀ, ਪ੍ਰਸਾਦ, ਮਧੂਸੂਦਨ ਅਤੇ ਨਿਖਿਲ ਦਮਨ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...