November 2, 2026, 6:00 am
----------- Advertisement -----------
HomeNewsEntertainmentਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ 'ਚ ਦੇਹਾਂਤ

ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ‘ਚ ਦੇਹਾਂਤ

Published on

----------- Advertisement -----------

88 ਸਾਲਾ ਅਦਾਕਾਰਾ ਆਸ਼ਾ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਸਿਨੇ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਨੇ ਆਪਣੇ ਐਕਸ ਹੈਂਡਲ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਦਾਕਾਰਾ ਦੀ ਮੌਤ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਆਸ਼ਾ ਸ਼ਰਮਾ ਨੇ ਕਈ ਟੀਵੀ ਸ਼ੋਅ ਅਤੇ ਫਿਲਮਾਂ ਵਿੱਚ ਕੰਮ ਕੀਤਾ ਸੀ। ਉਹ 2023 ਦੀ ਫਿਲਮ ਆਦਿਪੁਰਸ਼ ਵਿੱਚ ਸ਼ਬਰੀ ਦੀ ਭੂਮਿਕਾ ਵਿੱਚ ਨਜ਼ਰ ਆਈ ਸੀ।
ਸਿਨੇ ਐਂਡ ਟੀਵੀ ਆਰਟਿਸਟਸ ਐਸੋਸੀਏਸ਼ਨ (CINTAA) ਨੇ ਐਤਵਾਰ ਆਪਣੇ ਐਕਸ ਹੈਂਡਲ ‘ਤੇ ਟਵੀਟ ਕਰਕੇ ਆਸ਼ਾ ਸ਼ਰਮਾ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਭਿਨੇਤਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।
ਆਸ਼ਾ ਸ਼ਰਮਾ ਨੇ 13 ਸਾਲ ਦੀ ਉਮਰ ਵਿੱਚ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਹ ਫਿਲਮਾਂ ਅਤੇ ਟੀਵੀ ਸ਼ੋਅ ਵਿੱਚ ਮਾਂ ਅਤੇ ਦਾਦੀ ਦਾ ਕਿਰਦਾਰ ਨਿਭਾਉਣ ਲਈ ਜਾਣੀ ਜਾਂਦੀ ਸੀ। ਉਸਨੇ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਫਿਲਮ ਦੋ ਦਿਸ਼ਾਵਾਂ ਵਿੱਚ ਵੀ ਕੰਮ ਕੀਤਾ। ਫਿਲਮ ਵਿੱਚ ਪ੍ਰੇਮ ਚੋਪੜਾ, ਅਰੁਣਾ ਇਰਾਨੀ ਅਤੇ ਨਿਰੂਪਾ ਰਾਏ ਵਰਗੇ ਕਲਾਕਾਰ ਵੀ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...