August 18, 2026, 3:54 pm
----------- Advertisement -----------
HomeNewsEntertainment'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਈ ਅਦਾਕਾਰਾ ਉਰਮਿਲਾ ਮਾਤੋਂਡਕਰ, ਤਸਵੀਰਾਂ ਹੋਈਆਂ ਵਾਇਰਲ

‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਅਦਾਕਾਰਾ ਉਰਮਿਲਾ ਮਾਤੋਂਡਕਰ, ਤਸਵੀਰਾਂ ਹੋਈਆਂ ਵਾਇਰਲ

Published on

----------- Advertisement -----------

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਅੱਜ ਸਵੇਰੇ ਜੰਮੂ ਦੇ ਨਗਰੋਟਾ ਸ਼ਹਿਰ ਤੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਮੁੜ ਸ਼ੁਰੂ ਕੀਤੀ ਗਈ। ਹੁਣ ਤੱਕ ਇਸ ਯਾਤਰਾ ‘ਚ ਕਈ ਸੈਲੇਬਸ ਸ਼ਾਮਲ ਹੋ ਚੁੱਕੇ ਹਨ। ਇਸ ਦੌਰਾਨ ਹੁਣ ਇੱਕ ਹੋਰ ਨਾਮ ਜੁੜ ਗਿਆ ਹੈ ਅਤੇ ਉਹ ਹੈ ਉਰਮਿਲਾ ਮਾਤੋਂਡਕਰ। ਜੀ ਹਾਂ, ਅਭਿਨੇਤਰੀ ਅਤੇ ਰਾਜਨੇਤਾ ਉਰਮਿਲਾ ਮਾਤੋਂਡਕਰ ਹਾਲ ਹੀ ‘ਚ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਹੈ।

ਦੱਸ ਦੇਈਏ ਕਿ ਉਰਮਿਲਾ ਅਤੇ ਰਾਹੁਲ ਗਾਂਧੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕਰਨ ਲਈ ਸੜਕਾਂ ਕਿਨਾਰੇ ਕਤਾਰਾਂ ਲਾ ਦਿੱਤੀਆਂ। ਕਰੀਮ ਰੰਗ ਦੀ ਪਰੰਪਰਾਗਤ ਕਸ਼ਮੀਰੀ ਫੇਰਨ ਅਤੇ ਬੀਨੀ ਕੈਪ ‘ਚ ਮਾਤੋਂਡਕਰ ਮਾਰਚ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਦੀ ਹੋਈ ਦਿਖਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...